CNC coverage
World News
International news and global developments from Cross Nation Chronical. Follow stories connecting countries, communities and the diaspora.

Crimeਯੂਕਰੇਨ ਨੇ ਪਰਮਾਣੂ ਪਾਵਰ ਪਲਾਂਟ ’ਤੇ ਹਮਲਾ ਕੀਤਾ: ਰੂਸਮਾਸਕੋ : ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਨੇ ਲੰਘੀ ਰਾਤ ਕਈ ਡਰੋਨ ਹਮਲੇ ਕੀਤੇ ਜਿਸ ਕਾਰਨ ਉਸ ਦੇ ਪੱਛਮੀ ਕੁਰਸਕ ਖੇਤਰ ’ਚ ਪੈਂਦੇ ਪਰਮਾਣੂ ਪਾਵਰ ਪਲਾਂਟ ’ਚ ਅੱਗ ਲੱਗ ਗਈ। ਇਹ ਹਮਲਾ ਉਸ ਸਮੇਂ ਹੋਇਆ ਹੈ ਜਦੋਂ ਯੂਕਰੇਨ ਆਪਣੀ ਆਜ਼ਾਦੀ ਦੇ 34 ਸਾਲ ਪੂਰੇ ਹੋਣ […]
•CNC News

Businessਚੀਨ ਨੇ ਵਪਾਰ ਮੁੜ ਸ਼ਰੂ ਕਰਨ ਲਈ ਸਹਿਮਤੀ ਜਤਾਈਸ਼ਿਮਲਾ : ਚੀਨ ਨੇ ਵਿਦੇਸ਼ ਮੰਤਰੀ ਵਾਂਗ ਯੀ ਦੀ ਹਾਲੀਆ ਭਾਰਤ ਫੇਰੀ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਸ਼ਿਪਕੀ-ਲਾ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੇ ਪ੍ਰਸਤਾਵ ’ਤੇ ਸਿਧਾਂਤਕ ਤੌਰ ’ਤੇ ਸਹਿਮਤ ਜਤਾਈ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਕਰੋਨਾ ਮਹਾਂਮਾਰੀ […]
•CNC News

Indiaਟਰੰਪ ਨੇ ਭਾਰਤ ਵਿੱਚ ਨਵਾਂ ਅਮਰੀਕੀ ਰਾਜਦੂਤ ਨਾਮਜ਼ਦ ਕੀਤਾਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਿਰਗਿਓ ਗੌਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ?ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਗੌਰ ਮੇਰੇ ਬਹੁਤ ਚੰਗੇ ਦੋਸਤ ਹਨ […]
•CNC News

latest Newsਨਿਊਯਾਰਕ ’ਚ ਪਲਟੀ ਸੈਲਾਨੀ ਬੱਸ, 5 ਲੋਕਾਂ ਦੀ ਮੌਤ“our bus crash in New York: ਨਿਊਯਾਰਕ : ਨਿਊਯਾਰਕ ਵਿੱਚ ਨਿਆਗਰਾ ਫਾਲਸ ਤੋਂ ਨਿਊਯਾਰਕ ਸਿਟੀ ਜਾ ਰਹੀ ਇੱਕ ਸੈਲਾਨੀ ਬੱਸ ਪਲਟ ਗਈ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਦੱਸ ਦੇਈਏ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਵਾਪਰਿਆ। ਨਿਊਯਾਰਕ ਸਟੇਟ ਪੁਲਿਸ ਦੇ […]
•CNC News

latest Newsਫਲੋਰੀਡਾ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰੀ ਮਗਰੋਂਪਰਵਾਸੀ ਟਰੱਕ ਡਰਾਈਵਰਾਂ ਲਈ ਮੁਸ਼ਕਲਾਂ ਵੱਧ ਗਈਆਂਫਲੋਰੀਡਾ : ਅਮਰੀਕਾ ਦੇ ਫਲੋਰੀਡਾ ਵਿੱਚ ਵਾਪਰਿਆ ਟਰੱਕ ਹਾਦਸਾ 10 ਦਿਨਾਂ ਬਾਅਦ ਵੀ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਂਦੇ ਲਾਇਸੈਂਸਾਂ ਅਤੇ ਵਰਕਰ ਵੀਜ਼ਾ ਉਪਰ ਵੀ ਸਵਾਲ ਉੱਠੇ। ਹੁਣ ਅਮਰੀਕੀ ਸਰਕਾਰ ਨੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਵਰਕਰ ਵੀਜ਼ਾ ਦੇਣ ਉਪਰ […]
•CNC News

latest Newsਟਰੰਪ ਵੱਲੋਂ ਕਰੋੜਾਂ ਲੋਕਾਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੀ ਤਿਆਰੀ?6000 ਵਿਦਿਆਰਥੀ ਵੀਜ਼ੇ ਵੀ ਹੋ ਸਕਦੇ ਹਨ ਰੱਦਵਾਸ਼ਿੰਗਟਨ : ਅਮਰੀਕਾ ਨੇ ਪ੍ਰਵਾਸੀਆਂ ਵਿਰੁੱਧ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਐਲਾਨ ਕੀਤਾ ਹੈ ਕਿ ਉਹ 5.5 ਕਰੋੜ ਤੋਂ ਵੱਧ ਵਿਦੇਸ਼ੀਆਂ ਦੇ ਵੈਧ ਵੀਜ਼ਾ ਰਿਕਾਰਡਾਂ ਦੀ ਸਮੀਖਿਆ ਕਰ ਰਿਹਾ ਹੈ। ਇਸ ਜਾਂਚ […]
•CNC News

latest Newsਇਮਰਾਨ ਖ਼ਾਨ ਦੇ ਦੋ ਭਾਣਜੇ ਗ੍ਰਿਫ਼ਤਾਰਲਾਹੌਰ : ਲਹਿੰਦੇ ਪੰਜਾਬ ਦੀ ਪੁਲੀਸ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦੋ ਭਾਣਜਿਆਂ ਸ਼ਾਹਰੇਜ਼ ਖ਼ਾਨ ਤੇ ਸ਼ੇਰਸ਼ਾਹ ਖ਼ਾਨ ਨੂੰ 9 ਮਈ, 2023 ਦੇ ਦੰਗਿਆਂ ਦੇ ਮਾਮਲੇ ’ਚ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਹੈ। ਪੁਲੀਸ ਨੇ ਕਿਹਾ ਕਿ ਉਸ ਨੇ ਦੋਹਾਂ ਨੂੰ ਅਗਵਾ ਨਹੀਂ ਕੀਤਾ ਹੈ। ਲਾਹੌਰ ਅਤਿਵਾਦ ਵਿਰੋਧੀ […]
•CNC News

latest Newsਦੱਖਣੀ ਐਟਲਾਂਟਿਕ ’ਚ ਭੂਚਾਲਅੰਟਾਰਕਟਿਕਾ : ਦੱਖਣੀ ਐਟਲਾਂਟਿਕ ਸਾਗਰ ਵਿੱਚ ਵੀਰਵਾਰ ਨੂੰ ਦੇਰ ਰਾਤ 7.5 ਸ਼ਿੱਦਤ ਦਾ ਭੂਚਾਲ ਆਇਆ। ਅਮਰੀਕਾ ਦੇ ਭੂਵਿਗਿਆਨਕ ਸਰਵੇਖਣ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਭੂਚਾਲ ਤੋਂ ਬਾਅਦ ਚਿਲੀ ਦੇ ਅਧਿਕਾਰੀਆਂ ਨੇ ਅੰਟਾਰਕਟਿਕਾ ਦੇ ਕੁਝ ਹਿੱਸਿਆਂ ਵਿੱਚ ਸੁਨਾਮੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ। ਹਾਲਾਂਕਿ, ਦੱਖਣੀ ਐਟਲਾਂਟਿਕ ਸਾਗਰ ਨੇੜੇ ਸਥਿਤ ਦੋ […]
•CNC News

Indiaਮੋਦੀ ਦਾ ਜਪਾਨ ਤੇ ਚੀਨ ਦੌਰਾ 29 ਤੋਂਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਗਸਤ ਤੋਂ ਜਪਾਨ ਤੇ ਚੀਨ ਦੇ ਚਾਰ ਰੋਜ਼ਾ ਦੌਰੇ ’ਤੇ ਜਾਣਗੇ। ਇਹ ਜਾਣਕਾਰੀ ਅੱਜ ਵਿਦੇਸ਼ ਮੰਤਰਾਲੇ ਨੇ ਦਿੱਤੀ। ਆਪਣੇ ਇਸ ਦੌਰੇ ਦੇ ਪਹਿਲੇ ਪੜਾਅ ਤਹਿਤ ਮੋਦੀ ਦੋ ਦਿਨ ਜਪਾਨ ਵਿੱਚ ਰਹਿਣਗੇ। ਉਪਰੰਤ ਜਪਾਨ ਤੋਂ ਉਹ ਸ਼ੰਘਾਈ ਸਹਿਯੋਗ ਸੰਸਥਾ (ਐੱਸਸੀਓ) ਦੇ ਸਾਲਾਨਾ […]
•CNC News

Crimeਇਮਰਾਨ ਖ਼ਾਨ ਨੂੰ ਹਿੰਸਾ ਕੇਸ ’ਚ ਜ਼ਮਾਨਤਇਸਲਾਮਾਬਾਦ : ਪਾਕਿਸਤਾਨ ਦੇ ਸੁਪਰੀਮ ਕੋਰਟ ਨੇ 9 ਮਈ ਦੀ ਹਿੰਸਾ ਨਾਲ ਜੁੜੇ ਅੱਠ ਕੇਸਾਂ ’ਚ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਖ਼ਾਨ ਦੇ ਹਮਾਇਤੀਆਂ ਨੇ 9 ਮਈ, 2023 ਨੂੰ ਇਸਲਾਮਾਬਾਦ ’ਚ ਹਿਰਾਸਤ ’ਚ ਲਏ ਜਾਣ ਮਗਰੋਂ ਭੰਨ-ਤੋੜ ਤੇ ਹਿੰਸਾ ਦਾ […]
•CNC News

Crimeਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮ ਸਿੰਘੇ ਗ੍ਰਿਫ਼ਤਾਰਕੋਲੰਬੋ : ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮ ਸਿੰਘੇ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ 76 ਸਾਲਾ ਵਿਕਰਮਸਿੰਘੇ ਖ਼?ਲਾਫ਼ ਸਤੰਬਰ, 2023 ਵਿੱਚ ਆਪਣੀ ਪਤਨੀ ਮੈਤਰੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੰਗਲੈਂਡ ਜਾਣ ਲਈ ਜਨਤਕ ਫੰਡਾਂ ਦੀ […]
•CNC News

Indiaਰੂਸ ’ਚ ਜੈਸ਼ੰਕਰ-ਪੂਤਿਨ ਮੁਲਾਕਾਤ ਰਹੀ ਸਫਲਮਾਸਕੋ : ਵਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਤੇ ਦੋਵਾਂ ਨੇ ਰੂਸ ਤੇ ਭਾਰਤ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਜੈਸ਼ੰਕਰ ਨੇ ਰੂਸ ਦੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਮੁਲਕਾਤ ਕੀਤੀ। ਇਸ ਦੌਰਾਨ ਭਾਰਤੀ ਵਿਦੇਸ਼ […]
•CNC News

Indiaਅਮਰੀਕਾ ਵੱਲੋਂ ਭਾਰਤ ’ਤੇ 50 ਫੀਸਦੀ ਟੈਕਸ ਲਾਉਣ ਦਾ ਚੀਨ ਵਲੋਂ ਵਿਰੋਧਪੇਚਿੰਗ : ਚੀਨੀ ਰਾਜਦੂਤ ਜ਼ੂ ਫੀਹੋਂਗ ਨੇ ਇੱਥੇ ਕਿਹਾ ਕਿ ਅਮਰੀਕਾ ਵਲੋਂ ਭਾਰਤ ’ਤੇ 50 ਫੀਸਦੀ ਤੱਕ ਟੈਕਸ ਲਗਾਉਣ ਦੇ ਫੈਸਲੇ ਦਾ ਚੀਨ ਪੂਰੀ ਤਰ੍ਹਾਂ ਵਿਰੋਧ ਕਰਦਾ ਹੈ। ਇੱਥੇ ਇੱਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟੈਕਸ ਅਤੇ ਵਪਾਰ ਜੰਗ ਵਿਸ਼ਵ ਆਰਥਿਕ ਅਤੇ […]
•CNC News

Crimeਕੋਲੰਬੀਆ ਵਿਚ ਕਾਰ ਬੰਬ ਧਮਾਕਾ, 17 ਮੌਤਾਂਬੋਗੋਟਾ : ਕੋਲੰਬੀਆ ਵਿੱਚ ਇੱਕ ਕਾਰ ਬੰਬ ਧਮਾਕੇ ਅਤੇ ਪੁਲੀਸ ਹੈਲੀਕਾਪਟਰ ’ਤੇ ਹਮਲੇ ਵਿੱਚ ਘੱਟੋ-ਘੱਟ 17 ਲੋਕ ਮਾਰੇ ਗਏ ਹਨ। ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਵੀਰਵਾਰ ਨੂੰ ਦੋਵਾਂ ਘਟਨਾਵਾਂ ਲਈ ਕੋਲੰਬੀਆ ਦੇ ਰੈਵੋਲਿਊਸ਼ਨਰੀ ਆਰਮਡ ਫੋਰਸਿਜ਼, ਜਿਸ ਨੂੰ ਆਮ ਤੌਰ ’ਤੇ 61R3 ਵਜੋਂ ਜਾਣਿਆ ਜਾਂਦਾ ਹੈ, ਦੇ ਬਾਗੀਆਂ ਨੂੰ ਜ਼ਿੰਮੇਵਾਰ ਠਹਿਰਾਇਆ। […]
•CNC News

Indiaਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣ ਵੱਲ ਤਰਜੀਹ ਦੇਵੇ ਅਮਰੀਕਾ: ਹੇਲੀਨਿਊਯਾਰਕ, :ਰਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣਾ ਅਮਰੀਕਾ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ।ਭਾਰਤ-ਅਮਰੀਕੀ ਆਗੂ ਨੇ ‘ਨਿਊਜ਼ਵੀਕ’ ਮੈਗਜ਼ੀਨ ’ਚ ਪ੍ਰਕਾਸ਼ਿਤ […]
•CNC News