CNC coverage
World News
International news and global developments from Cross Nation Chronical. Follow stories connecting countries, communities and the diaspora.

Indiaਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕਭਾਰਤੀ ਟਰੱਕ ਡਰਾਈਵਰ ਦੀ ਗਲਤੀ ਮਗਰੋਂ ਸਰਕਾਰ ਨੇ ਲਿਆ ਵੱਡਾ ਫ਼ੈਸਲਾਵਾਸ਼ਿੰਗਟਨ : ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ ਪਵੇਗਾ, ਜੋ […]
•CNC News

latest Newsਅਮਰੀਕਾ ’ਚ ਇਮੀਗ੍ਰੇਸ਼ਨ ਲਈ ਹੋਰ ਸਖਤੀ ਦੀ ਸੰਭਾਵਨੀਵਾਸ਼ਿੰਗਟਨ : ਅਮਰੀਕਾ ਵਿੱਚ ਰਹਿਣ ਅਤੇ ਕੰਮ ਕਰਨ ਲਈ ਕਾਨੂੰਨੀ ਰਾਹ ਲੱਭਣ ਵਾਲੇ ਪਰਵਾਸੀਆਂ ਲਈ ਹੁਣ ‘ਅਮਰੀਕਾ ਵਿਰੋਧੀ’ ਸਕਰੀਨਿੰਗ ਚਿੰਤਾ ਦਾ ਵਿਸ਼ਾ ਹੈ।ਯੂਐੱਸ ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਕਿਹਾ ਕਿ ਅਧਿਕਾਰੀ ਹੁਣ ਇਸ ਗੱਲ ’ਤੇ ਵਿਚਾਰ ਕਰਨਗੇ ਕਿ ਕੀ ਗਰੀਨ ਕਾਰਡ ਵਰਗੇ ਲਾਭ ਲੈਣ ਵਾਲਾ ਬਿਨੈਕਾਰ ਅਮਰੀਕਾ-ਵਿਰੋਧੀ, ਅਤਿਵਾਦੀ […]
•CNC News

latest Newsਨੇਤਨਯਾਹੂ ਨੇ ਆਸਟਰੇਲੀਆ ਵਿਰੁੱਧ ਗੁੱਸਾ ਕੱਢਿਆ: ਬਰਕਇਜ਼ਰਾਈਲ : ਆਸਟਰੇਲਿਆਈ ਗ੍ਰਹਿ ਮਾਮਲਿਆਂ ਦੇ ਮੰਤਰੀ ਟੋਨੀ ਬਰਕ ਨੇ ਅੱਜ ਬੈਂਜਾਮਿਨ ਨੇਤਨਯਾਹੂ ’ਤੇ ਆਸਟਰੇਲੀਆ ਵਿਰੁੱਧ ਗੁੱਸਾ ਕੱਢਣ ਦਾ ਦੋਸ਼ ਲਗਾਇਆ। ਬਰਕ ਨੇ ਇਸ ਗੱਲ ਦਾ ਖੰਡਨ ਕੀਤਾ ਕਿ ਐਲਬਨੀਜ਼ ਕਮਜ਼ੋਰ ਹਨ। ਬਰਕ ਨੇ ਆਸਟਰੇਲਿਆਈ ਬਰਾਡਕਾਸਟਿੰਗ ਕਾਰਪੋਰੇਸ਼ਨ ਨੂੰ ਕਿਹਾ, ‘‘ਤਾਕਤ ਇਸ ਗੱਲ ਨਾਲ ਨਹੀਂ ਮਾਪੀ ਜਾਂਦੀ ਕਿ ਤੁਸੀਂ ਕਿੰਨੇ […]
•CNC News

latest Newsਐਂਥਨੀ ਐਲਬਨੀਜ਼ ਨੇ ਇਜ਼ਰਾਇਲੀ ਪ੍ਰਧਾਨ ਮੰਤਰੀ ਦੇ ਦਾਅਵਿਆਂ ਨੂੰ ਨਕਾਰਿਆਮੈਲਬੌਰਨ : ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਾਅਵਿਆਂ ਨੂੰ ਨਕਾਰਦਿਆਂਕਿਹਾ ਸੀ ਕਿ ਆਸਟਰੇਲਿਆਈ ਆਗੂ ਕਮਜ਼ੋਰ ਸਿਆਸਤਦਾਨ ਹੈ ਜਿਸ ਨੇ ਇਜ਼ਰਾਈਲ ਨਾਲ ਧੋਖਾ ਕੀਤਾ ਹੈ। ਨੇਤਨਯਾਹੂ ਵੱਲੋਂ ਅਜਿਹਾ ਫਲਸਤੀਨੀ ਰਾਜ ਨੂੰ ਮਾਨਤਾ ਦੇਣ ਕਰ ਕੇ ਕਿਹਾ ਗਿਆ ਹੈ। ਐਲਬਨੀਜ਼ ਨੇ ਅੱਜ […]
•CNC News

latest Newsਸ਼ਾਂਤੀ ਦੀਆਂ ਕੋਸ਼ਿਸ਼ਾਂ ਪਿੱਛੇ ਉੱਤਰੀ ਕੋਰੀਆ ਖ਼ਿਲਾਫ਼ ‘ਮਾੜੇ ਇਰਾਦੇ ਲੁਕੇ’ : ਕਿਮ ਯੋ ਜੌਂਗਸਿਓਲ : ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਦੀ ਭੈਣ ਕਿਮ ਯੋ ਜੌਂਗ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਕਦੀ ਵੀ ਦੱਖਣੀ ਕੋਰੀਆ ਨੂੰ ਕੂਟਨੀਤਕ ਗੱਲਬਾਤ ਲਈ ਭਾਈਵਾਲ ਵਜੋਂ ਨਹੀਂ ਦੇਖੇਗਾ। ਸਰਕਾਰੀ ਮੀਡੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੇ ਇਸ […]
•CNC News

Indiaਪਾਕਿ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਪਾਬੰਦੀ ਵਧਾਈਲਾਹੌਰ : ਪਾਕਿਸਤਾਨੀ ਅਧਿਕਾਰੀਆਂ ਨੇ ਅੱਜ ਭਾਰਤੀ ਜਹਾਜ਼ਾਂ ਲਈ ਆਪਣੀ ਹਵਾਈ ਖੇਤਰ ਪਾਬੰਦੀ 23 ਸਤੰਬਰ ਤੱਕ ਵਧਾ ਦਿੱਤੀ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਿਟੀ ਨੇ ਇੱਕ ਤਾਜ਼ਾ NO“1M (ਹਵਾਈ ਕਰਮਚਾਰੀਆਂ ਨੂੰ ਨੋਟਿਸ) ਜਾਰੀ ਕਰਕੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ’ਤੇ ਪਾਬੰਦੀ ਨੂੰ ਇੱਕ ਮਹੀਨੇ ਲਈ ਵਧਾਉਣ ਦਾ […]
•CNC News

Crimeਬਰੈਂਪਟਨ ’ਚ ਭਾਰਤੀ ਨੌਜਵਾਨ ਦਾ ਕਤਲ ਵੈਨਕੂਵਰ :ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਅਣਪਛਾਤਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਦੌਰਾਨ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮਾਰੇ ਗਏ ਨੌਜਵਾਨ ਦੀ ਪਛਾਣ ਸੋਨੂੰ ਚੱਠਾ ਵਜੋਂ ਕੀਤੀ […]
•CNC News

Internationalਟਰੰਪ ਨੇ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ: ਕੈਰੋਲਿਨ ਲੈਵਿਟਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ ਹਨ। ਇਹ ਜਾਣਕਾਰੀ ਵ?ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੈਵਿਟ ਨੇ ਦਿੱਤੀ।ਲੈਵਿਟ ਨੇ ਦੱਸਿਆ ਕਿ ਟਰੰਪ ਨੇ ਭਾਰਤ ’ਤੇ ਕੁੱਲ 50 […]
•CNC News

Crimeਲੰਮੇ ਸਮੇਂ ਤੋਂ ਫਰਾਰ ਸਿੰਡੀ ਰੌਡਰਿੰਗਜ਼ ਸਿੰਘ ਭਾਰਤ ’ਚੋਂ ਗ੍ਰਿਫ਼ਤਾਰਛੇ ਸਾਲਾ ਪੁੱਤਰ ਦੇ ਕਤਲ ਲਈ ਐੱਫਬੀਆਈ ਨੇ ਰੱਖਿਆ ਸੀ 25,000 ਲਾਡਰ ਦਾ ਇਨਾਮਵਾਸ਼ਿੰਗਟਨ ਡੀਸੀ : ਅਮਰੀਕਾ ਤੇ ਭਾਰਤ ਦੀਆਂ ਕਾਨੂੰਨ ਏਜੰਸੀਆਂ ਦੀ ਸਾਂਝੇ ਯਤਨਾਂ ਸਦਕਾ ਅਮਰੀਕਾ ਦੀ ਸੰਘੀ ਜਾਂਚ ਏਜੰਸੀ (629) ਸਿਖਰਲੇ ਦਸ ਅਤਿ ਲੋੜੀਂਦੇ ਭਗੌੜਿਆਂ ਵਿਚੋਂ ਇਕ, ਸਿੰਡੀ ਰੌਡਰਿਗਜ਼ ਸਿੰਘ ਨੂੰ ਗ੍ਰਿਫਤਾਰ ਕਰਨ ਵਿਚ […]
•CNC News

latest Newsਸਮੁੱਚੀ ਦੁਨੀਆਂ ਵਿੱਚ ਅਮਰੀਕਾ ਦਾ ਕੱਦ ਮੁੜ ਉੱਚਾ ਹੋਇਆ : ਡਾ. ਜਸਦੀਪ ਸਿੰਘ ਜੈਸੀਰਾਸ਼ਟਰਪਤੀ ਟਰੰਪ ਦੁਨੀਆਂ ਲਈ ਕੇਂਦਰੀ ਲੀਡਰ ਵਜੋਂ ਉਭਰੇਵਾਸ਼ਿੰਗਟਨ : ਸਾਰੀ ਦੁਨੀਆਂ ਦਾ ਧਿਆਨ ਅਮਰੀਕਾ ਵਿੱਚ ਰੂਸ-ਅਮਰੀਕਾ ਅਤੇ ਯੂਕਰੇਨ-ਅਮਰੀਕਾ ਦੀਆਂ ਮੀਟਿੰਗਾਂ ਵੱਲ ਹੈ। ਕੀ ਇਹ ਮੀਟਿੰਗਾਂ ਕਾਮਯਾਬ ਹੋਣਗੀਆਂ ਜਾਂ ਕੀ ਰੂਸ-ਯੂਕਰੇਨ ਵਿੱਚ ਸ਼ਾਂਤੀ ਦੀ ਬਹਾਲੀ ਹੋ ਪਾਵੇਗੀ। ਕੀ ਰਾਸ਼ਟਰਪਤੀ ਟਰੰਪ ਇਨ੍ਹਾਂ ਦੋਹਾਂ ਮੁਲਕਾਂ […]
•CNC News

latest Newsਟਰੰਪ ਪੂਤਿਨ ਤੇ ਜ਼ੇਲੈਂਸਕੀ ਦਰਮਿਆਨ ਮੀਟਿੰਗਾਂ ਦਾ ਸਿਲਸਿਲਾਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਖਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਦੇ ਆਗੂਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦਰਮਿਆਨ ਆਹਮੋ-ਸਾਹਮਣੇ ਮੁਲਾਕਾਤ ਕਰਾਉਣ ਦੀ ਤਿਆਰੀ ਕਰ ਰਹੇ ਹਨ। ਅਮਰੀਕੀ ਰਾਸ਼ਟਰਪਤੀ ਨੇ ਨਾਲ ਹੀ […]
•CNC News

latest Newsਟਰੰਪ ਨੇ ਯੂਰਪੀ ਆਗੂਆਂ ਨਾਲ ਮੀਟਿੰਗ ਰੋਕ ਕੇ ਪੂਤਿਨ ਨੂੰ ਕੀਤਾ ਫੋਨਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ (ਸਥਾਨਕ ਸਮੇਂ ਅਨੁਸਾਰ) ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਅਤੇ ਹੋਰ ਯੂਰਪੀ ਆਗੂਆਂ ਨਾਲ ਆਪਣੀ ਮੀਟਿੰਗ ਰੋਕ ਕੇ ਰੂਸ ਦੇ ਆਪਣੇ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਲਗਪਗ 40 ਮਿੰਟ ਗੱਲਬਾਤ ਕੀਤੀ। ਇਸ ਮਾਮਲੇ ਨਾਲ ਜੁੜੇ […]
•CNC News

latest Newsਜ਼ੇਲੈਂਸਕੀ ਵੱਲੋਂ ਮੇਲਾਨੀਆ ਟਰੰਪ ਦਾ ਧੰਨਵਾਦਕੀਵ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਲਿਖੇ ‘ਸ਼ਾਂਤੀ ਪੱਤਰ’ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਪੱਤਰ ਵਿੱਚ ਯੂਕਰੇਨੀ ਬੱਚਿਆਂ ਦੇ ਅਗਵਾ ਦਾ ਮੁੱਦਾ ਚੁੱਕਿਆ ਸੀ। ਜ਼ੇਲੈਂਸਕੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੇ ਜੰਗੀ […]
•CNC News

Crimeਦੱਖਣੀ ਕੋਰੀਆ ਅਤੇ ਅਮਰੀਕੀ ਵੱਲੋਂ ‘ਜੰਗ ਭੜਕਾਉਣ ਦੇ ਇਰਾਦੇ’: ਕਿਮ ਜੌਂਗਸਿਓਲ : ਉੱਤਰੀ ਕੋਰੀਆ ਦੇ ਆਗੂੁ ਕਿਮ ਜੌਂਗ ਉਨ ਨੇ ਦੱਖਣੀ ਕੋਰੀਆ ਤੇ ਅਮਰੀਕਾ ਦੀਆਂ ਸਾਂਝੀਆਂ ਫੌਜੀ ਮਸ਼ਕਾਂ ਦੀ ਆਲੋਚਨਾ ਕਰਦਿਆਂ ਇਸ ਨੂੰ ‘ਜੰਗ ਭੜਕਾਉਣ ਦੇ ਇਰਾਦੇ’ ਕਰਾਰ ਦਿੱਤਾ ਅਤੇ ਦੁਸ਼ਮਣ ਦੇ ਟਾਕਰੇ ਲਈ ਮੁਲਕ ਦੀ ਪਰਮਾਣੂ ਤਾਕਤ ਤੇਜ਼ੀ ਨਾਲ ਵਧਾਉਣ ਦਾ ਅਹਿਦ ਕੀਤਾ ਹੈ। […]
•CNC News

latest Newsਕੈਨੇਡਾ ’ਚ ਪੌਲਿਵਰ ਨੇ 80 ਫੀਸਦ ਵੋਟਾਂ ਲੈ ਕੇ ਸੰਸਦੀ ਚੋਣ ਜਿੱਤੀਵੈਨਕੂਵਰ : ਕੈਨੇਡਾ ਵਿੱਚ ਵਿਰੋਧੀ ਪਾਰਟੀ ਆਗੂ ਪੀਅਰ ਪੌਲਿਵਰ ਨੇ ਕੈਲਗਰੀ ਵਿਚਲੀ ਬੈਟਲ ਰਿਵਰ ਕਰੋਫੁੱਟ ਹਲਕੇ ਦੀ ਜ਼ਿਮਨੀ ਚੋਣ ਜਿੱਤ ਕੇ ਪਾਰਲੀਮੈਂਟ ਵਿੱਚ ਪਹੁੰਚ ਬਣਾ ਲਈ ਹੈ। 244 ਉਮੀਦਵਾਰਾਂ ਵਲੋਂ ਉਸਦੀਆਂ ਵੋਟਾਂ ਵੰਡ ਕੇ ਸੰਸਦੀ ਦਾਖਲੇ ਨੂੰ ਰੋਕਣ ਦੇ ਸਾਰੇ ਯਤਨ ਅਸਫ਼ਲ ਹੋ ਗਏ। […]
•CNC News