CNC coverage

World News

International news and global developments from Cross Nation Chronical. Follow stories connecting countries, communities and the diaspora.

India

ਜੰਮ-ਕਸ਼ਮੀਰ ਵਿਖੇ ਬੱਦਲਣ ਫੱਟਣ ਕਾਰਨ 12 ਮੌਤਾਂ

ਜੰਮ-ਕਸ਼ਮੀਰ ਵਿਖੇ ਬੱਦਲਣ ਫੱਟਣ ਕਾਰਨ 12 ਮੌਤਾਂਕਸ਼ਮੀਰ : (ਏਜੰਸੀਆਂ) ਵੀਰਵਾਰ ਨੂੰ ਜੰਮੂ ਖੇਤਰ ਦੇ ਪਹਾੜੀ ਜ਼ਿਲ੍ਹੇ ਕਿਸਤਵਾੜ ਦੇ ਪੱਡਰ ਵਿੱਚ ਬੱਦਲ ਫਟਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦੇ ਕਹਿਣਾ ਹੈ ਕਿ ਇਹ ਗਿਣਤੀ ਹੋਰ ਵਧ ਸਕਦੀ ਹੈ। ਰਿਪੋਰਟਾਂ ਮੁਤਾਬਕ ਪ੍ਰਭਾਵਿਤ ਖੇਤਰ ’ਚ 200 ਤੋਂ 300 ਲੋਕਾਂ ਦੇ ਫਸੇ ਹੋਣ ਦਾ ਖਦਸਾ […]

•CNC News
Crime

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਨਸਲੀ ਹਮਲੇ ਦੀ ਨਿਖੇਧੀ

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਨਸਲੀ ਹਮਲੇ ਦੀ ਨਿਖੇਧੀਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਕੈਲੀਫੋਰਨੀਆ ਦੇ ਨਾਰਥ ਹੋਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਤੇ ਹੋਏ ਨਫ਼ਰਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਸ ਏਂਜਲਸ ਪੁਲੀਸ […]

•CNC News
India

ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇ

ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇਸੰਯੁਕਤ ਰਾਸ਼ਟਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ ਸਤੰਬਰ ਵਿਚ ਹੋਣ ਵਾਲੇ ਸਾਲਾਨਾ ਉੱਚ ਪੱਧਰੀ ਇਜਲਾਸ ਨੂੰ ਸੰਬੋਧਨ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬੁਲਾਰਿਆਂ ਦੀ ਅਸਥਾਈ ਸੂਚੀ ਵਿਚ ਇਹ ਦਾਅਵਾ ਕੀਤਾ ਗਿਆ ਹੈ।ਯੂਐੱਨਜੀਏ ਦਾ 80ਵਾਂ ਸੈਸ਼ਨ 9 ਸਤੰਬਰ ਨੂੰ ਸ਼ੁਰੂ ਹੋਵੇਗਾ। ਉੱਚ-ਪੱਧਰੀ ਆਮ […]

•CNC News
India

ਸੁਤੰਤਰਤਾ ਦਿਵਸ ਨੂੰ ਸਮਰਪਿਤ ਹੋਵੇਗਾ ਨਿਊਯਾਰਕ ਦਾ ਬੈਟਰੀ ਡਾਂਸ ਉਤਸਵ

ਸੁਤੰਤਰਤਾ ਦਿਵਸ ਨੂੰ ਸਮਰਪਿਤ ਹੋਵੇਗਾ ਨਿਊਯਾਰਕ ਦਾ ਬੈਟਰੀ ਡਾਂਸ ਉਤਸਵਨਿਊਯਾਰਕ : ਨਿਊਯਾਰਕ ਦਾ ਸਭ ਤੋਂ ਲੰਬਾ ਚੱਲਣ ਵਾਲਾ ਜਨਤਕ ਨਾਚ ਉਤਸਵ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਵੇਗਾ ਤੇ ਇਹ ਮਹਿਲਾ ਦੈਵੀ ਸ਼ਕਤੀ ’ਤੇ ਆਧਾਰਿਤ ਹੋਵੇਗਾ। ਇਹ ਸਮਾਗਮ 12 ਤੋਂ 16 ਅਗਸਤ ਤਕ ਕਰਵਾਇਆ ਜਾਵੇਗਾ ਜਿਸ ਵਿਚ ਦੁਨੀਆ ਭਰ ਦੇ ਵੱਖ ਵੱਖ […]

•CNC News
India

ਆਇਰਲੈਂਡ ਇੰਡੀਅਨ ਕੌਂਸਲ ਵੱਲੋਂ ‘ਭਾਰਤ ਦਿਵਸ’ ਦੇ ਜਸ਼ਨ ਮੁਲਤਵੀ

ਆਇਰਲੈਂਡ ਇੰਡੀਅਨ ਕੌਂਸਲ ਵੱਲੋਂ ‘ਭਾਰਤ ਦਿਵਸ’ ਦੇ ਜਸ਼ਨ ਮੁਲਤਵੀਲੰਡਨ : ਆਇਰਲੈਂਡ ਇੰਡੀਆ ਕੌਂਸਲ ਨੇ ਕਿਹਾ ਹੈ ਕਿ ਉਸ ਨੇ ਡਬਲਿਨ ਵਿੱਚ ਐਤਵਾਰ ਨੂੰ ਹੋਣ ਵਾਲੇ ਆਪਣੇ ਸਾਲਾਨਾ ‘ਭਾਰਤ ਦਿਵਸ’ ਸਮਾਗਮ ਨੂੰ ਮੁਲਤਵੀ ਕਰ ਦਿੱਤਾ ਹੈ ਕਿਉਂਕਿ ਹਾਲ ਹੀ ਵਿੱਚ ਭਾਰਤੀਆਂ ’ਤੇ ਹਿੰਸਕ ਹਮਲੇ ਹੋਏ ਸਨ। ਭਾਰਤ-ਆਇਰਿਸ਼ ਸਬੰਧਾਂ ’ਤੇ ਕੰਮ ਕਰ ਰਹੇ ਡਾਇਸਪੋਰਾ ਸਮੂਹ ਦੇ ਸਹਿ-ਚੇਅਰਮੈਨ […]

•CNC News
latest News

ਏ.ਆਈ. ਰਾਹੀਂ ਹੋ ਰਹੇ ਫਰਾਡਾਂ ਤੋਂ ਸਾਵਧਾਨ ਹੋਣ ਦੀ ਲੋੜ : ਰਪਿੰਦਰ ਕੌਰ (ਬਿਜਨੈੱਸ ਮਾਹਿਰ)

ਏ.ਆਈ. ਰਾਹੀਂ ਹੋ ਰਹੇ ਫਰਾਡਾਂ ਤੋਂ ਸਾਵਧਾਨ ਹੋਣ ਦੀ ਲੋੜ : ਰਪਿੰਦਰ ਕੌਰ (ਬਿਜਨੈੱਸ ਮਾਹਿਰ) ਏ.ਆਈ. ਨੇ ਜਿਥੇ ਮੀਡੀਆ ਅਤੇ ਇੰਟਰਨੈੱਟ ਦੇ ਖੇਤਰ ਵਿੱਚ ਵੱਡੀ ਤਰੱਕੀ ਲਿਆਂਦੀ ਹੈ, ਉਥੇ ਇਸ ਦੇ ਬੁਰੇ ਪ੍ਰਭਾਵ ਵੀ ਬਹੁਤ ਵੱਡੀ ਗਿਣਤੀ ਵਿੱਚ ਦਿਖਾਈ ਦੇ ਰਹੇ ਹਨ। ਏ.ਆਈ. ਨਾਲ ਬਹੁਤ ਤਰ੍ਹਾਂ ਦੇ ਫਰਾਡ ਹੋ ਰਹੇ ਹਨ। ਲੋਕਾਂ ਦਾ ਪੈਸਾ ਬੈਂਕਾਂ […]

•CNC News
Crime

ਅਪਰਾਧ ਘਟਾਉਣ ਲਈ ਪੁਲੀਸ ਵਿਭਾਗ ਆਪ ਸੰਭਾਲਣਗੇ ਟਰੰਪ

ਅਪਰਾਧ ਘਟਾਉਣ ਲਈ ਪੁਲੀਸ ਵਿਭਾਗ ਆਪ ਸੰਭਾਲਣਗੇ ਟਰੰਪ ਵਾਸ਼ਿੰਗਟਨ : ਅਮਰੀਕਾ ਵਿੱਚ ਅਪਰਾਧ ਦਰ ਵਿੱਚ ਬਹੁਤ ਵਾਧਾ ਹੋ ਚੁੱਕਿਆ ਹੈ ਆਏ ਦਿਨ ਅਪਰਾਧਿਕ ਵਾਰਤਾਂ ਹੁੰਦੀਆਂ ਰਹਿੰਦੀਆਂ ਹਨ। ਇਸ ਇਸ ਸਭ ਨੂੰ ਦੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੁਲੀਸ ਵਿਭਾਗ ਨੁੂੰ ਆਪਣੇ ਹੱਥ ਵਿੱਚ ਲੈ ਰਹੇ ਹਨ ਤਾਂ ਜੋ ਅਪਰਾਧ ਨੁੂੰ ਘੱਟ ਕੀਤਾ ਜਾ ਸਕੇ। […]

•CNC News
latest News

ਅਮਰੀਕੀ ’ਚ ਛੋਟਾ ਜਹਾਜ਼ ਪਾਰਕ ਕੀਤੇ ਜਹਾਜ਼ ਨਾਲ ਟਕਰਾਇਆ

ਅਮਰੀਕੀ ’ਚ ਛੋਟਾ ਜਹਾਜ਼ ਪਾਰਕ ਕੀਤੇ ਜਹਾਜ਼ ਨਾਲ ਟਕਰਾਇਆ ਵਾਸ਼ਿੰਗਟਨ: ਅਮਰੀਕਾ ਦੇ ਮੋਨਟਾਨਾ ਵਿਚ ਕੈਲੀਸਪੈੱਲ ਸ਼ਹਿਰ ਦੇ ਹਵਾਈ ਅੱਡੇ ’ਤੇ ਸੋਮਵਾਰ ਦੁਪਹਿਰੇ ਇਕ ਛੋਟਾ ਜਹਾਜ਼ ਲੈਂਡਿੰਗ ਮੌਕੇ ਪਹਿਲਾਂ ਤੋਂ ਪਾਰਕ ਕੀਤੇ ਜਹਾਜ਼ ਨਾਲ ਟਕਰਾ ਗਿਆ। ਸਥਾਨਕ ਅਧਿਕਾਰੀਆਂ ਤੇ ਸੰਘੀ ਅਥਾਰਿਟੀਜ਼ ਨੇ ਕਿਹਾ ਕਿ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਜਾਂ ਗੰਭੀਰ ਸੱਟ ਫੇਟ ਤੋਂ ਬਚਾਅ ਰਿਹਾ। […]

•CNC News
latest News

ਅਮਰੀਕਾ ’ਚ 70 ਸਾਲਾ ਸਿੱਖ ਵਿਅਕਤੀ ’ਤੇ ਗੋਲਫ ਸਟਿੱਕ ਨਾਲ ਹਮਲਾ, ਹਾਲਤ ਗੰਭੀਰ

ਅਮਰੀਕਾ ’ਚ 70 ਸਾਲਾ ਸਿੱਖ ਵਿਅਕਤੀ ’ਤੇ ਗੋਲਫ ਸਟਿੱਕ ਨਾਲ ਹਮਲਾ, ਹਾਲਤ ਗੰਭੀਰ ਲਾਸ ਏਂਜਲਸ : ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਅਨੁਸਾਰ ਸਿੰਘ ਨੂੰ ਲੈਂਕਰਸ਼ਿਮ ਸਿੱਖ ਗੁਰਦੁਆਰਾ ਦੇ […]

•CNC News
latest News

ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨਾ ਸਰਾਸਰ ਗਲਤ: ਬਿਲਾਵਲ

ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨਾ ਸਰਾਸਰ ਗਲਤ: ਬਿਲਾਵਲ ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਕ ਭੜਕਾਊ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਸਿੰਧੂ ਘਾਟੀ ਦੀ ਸੱਭਿਅਤਾ ਅਤੇ ਸੱਭਿਆਚਾਰ ‘ਤੇ ਹਮਲਾ ਹੈ।ਸਿੰਧੀ ਸੰਤ ਸ਼ਾਹ ਅਬਦੁਲ ਲਤੀਫ ਭਟਾਈ ਦੀ ਦਰਗਾਹ ‘ਤੇ ਸਾਲਾਨਾ […]

•CNC News
latest News

ਇੰਡੋਨੇਸ਼ੀਆ’ਚ ਭਾਰੀ ਭੂਚਾਲ ਦੇ ਝਟਕੇ

ਇੰਡੋਨੇਸ਼ੀਆ’ਚ ਭਾਰੀ ਭੂਚਾਲ ਦੇ ਝਟਕੇ ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਖੇਤਰ ਵਿੱਚ ਮੰਗਲਵਾਰ ਨੂੰ 6.5 ਸ਼ਿੱਦਤ ਦਾ ਭੂਚਾਲ ਦਰਜ ਕੀਤਾ ਗਿਆ। ਜਰਮਨੀ ਦੇ ਪੱਛਮੀ ਪਾਪੁਆ ਖੇਤਰ ਲਈ ਰਿਸਰਚ ਸੈਂਟਰ. ਨੇ ਕਿਹਾ, 6.1 ਸ਼ਿੱਦਤ ਦੇ ਪੁਰਾਣੇ ਅੰਦਾਜ਼ੇ ਤੋਂ ਵੱਧ ਅੰਕੜੇ ਨੂੰ ਸੋਧਦੇ ਹੋਏ 6.5 ਦਾ ਅੰਕੜਾ ਦਰਜ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ […]

•CNC News
India

ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ

ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ ਨਵੀਂ ਦਿੱਲੀ : ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਆਵੇਗਾ। ਇਹ ਬਿਆਨ ਰਾਜ ਮੰਤਰੀ ਪੰਕਜ ਚੌਧਰੀ ਨੂੰ ਲੋਕ ਸਭਾ ’ਚ ਜਾਰੀ ਕੀਤਾ। ਉਨ੍ਹਾਂ ਕਿਹਾਲਕੀ ਸਰਕਾਰ ਨੇ ਭਾਰਤੀ ਵਸਤੂਆਂ ’ਤੇ ਅਮਰੀਕਾ ਵੱਲੋਂ ਲਗਾਏ ਜਾਣ ਵਾਲੇ […]

•CNC News
India

ਪਾਕਿ ਦੀਆਂ ਟਿੱਪਣੀਆਂ ਬਾਰੇ ਭਾਰਤ ਦਾ ਜਵਾਬ…

ਪਾਕਿ ਦੀਆਂ ਟਿੱਪਣੀਆਂ ਬਾਰੇ ਭਾਰਤ ਦਾ ਜਵਾਬ… ਪ੍ਰਮਾਣੂ ਬਲੈਕਮੇਲ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨ ਦੇ ਫੌਜ ਮੁਖੀ ਆਸਿਮ ਮੁਨੀਰ ਦੀ ਤਾਜ਼ਾ ਧਮਕੀ ਦੇ ਹਵਾਲੇ ਨਾਲ ਕਿਹਾ ਕਿ ਉਹ ਕਿਸੇ ਵੀ ’ਪ੍ਰਮਾਣੂ ਬਲੈਕਮੇਲ’ ਅੱਗੇ ਨਹੀਂ ਝੁਕੇਗਾ। ਅਮਰੀਕਾ ਦੌਰੇ ’ਤੇ ਗਏ ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਇਸਲਾਮਾਬਾਦ ਦੀ ਪ੍ਰਮਾਣੂ […]

•CNC News
latest News

ਜੇ ਅਸੀਂ ਤਬਾਹ ਹੋਏ ਤਾਂ ਅੱਧੀ ਦੁਨੀਆ ਲੈ ਕੇ ਜਾਵਾਂਗੇ: ਪਾਕਿ ਫੀਲਡ ਮਾਰਸ਼ਲ

ਜੇ ਅਸੀਂ ਤਬਾਹ ਹੋਏ ਤਾਂ ਅੱਧੀ ਦੁਨੀਆ ਲੈ ਕੇ ਜਾਵਾਂਗੇ: ਪਾਕਿ ਫੀਲਡ ਮਾਰਸ਼ਲ ਇਸਲਾਮਾਬਾਦ : ਅਮਰੀਕਾ ਦੇ ਦੌਰੇ ’ਤੇ ਗਏ ਪਾਕਿਸਤਾਨੀ ਫੌਜ ਦੇ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਪਾਕਿਸਤਾਨ ਦੀ ਪਰਮਾਣੂ ਸਮਰੱਥਾ ਦਾ ਹਵਾਲਾ ਦਿੰਦਿਆਂ ਕਿਹਾ, ‘‘ਜੇ ਅਸੀਂ ਤਬਾਹ ਹੋ ਗਏ ਤਾਂ ਅੱਧੀ ਦੁਨੀਆ ਨੂੰ ਵੀ ਨਾਲ ਹੀ ਲੈ ਡੁੱਬਾਂਗੇ।’’ ਮੁਨੀਰ ਨੇ ਅਮਰੀਕਾ ਦੇ […]

•CNC News
latest News

ਟੈਕਸ ਸੰਬੰਧੀ ਭਾਰਤ ਨਾਲ ਕੋਈ ਵਪਾਰਕ ਗੱਲਬਾਤ ਨਹੀਂ ਹੋਵੇਗੀ: ਟਰੰਪ

ਟੈਕਸ ਸੰਬੰਧੀ ਭਾਰਤ ਨਾਲ ਕੋਈ ਵਪਾਰਕ ਗੱਲਬਾਤ ਨਹੀਂ ਹੋਵੇਗੀ: ਟਰੰਪਵਾਸ਼ਿੰਗਟਨ : ਬੁੱਧਵਾਰ ਨੂੰ ਵ੍ਹਾਈਟ ਹਾਊਸ ਨੇ ਇੱਕ ਕਾਰਜਕਾਰੀ ਹੁਕਮ ਜਾਰੀ ਕੀਤਾ ਜਿਸ ਵਿੱਚ ਭਾਰਤੀ ਵਸਤਾਂ ’ਤੇ ਵਾਧੂ 25 ਫੀਸਦੀ ਟੈਕਸ ਲਗਾਇਆ ਗਿਆ, ਜਿਸ ਨਾਲ ਕੁੱਲ ਟੈਕਸ 50 ਫੀਸਦੀ ਹੋ ਜਾਵੇਗਾ। ਇਸ ਦੌਰਾਨ ਪ੍ਰਸ਼ਾਸਨ ਨੇ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ, ਖਾਸ […]

•CNC News
Send a news tip