CNC coverage

World News

International news and global developments from Cross Nation Chronical. Follow stories connecting countries, communities and the diaspora.

Crime

ਕੈਨੇਡਾ ’ਚ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਕੈਨੇਡਾ ’ਚ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ ਵੈਨਕੂਵਰ : ਪੀਲ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ’ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ’ਤੇ ਸੱਦ ਕੇ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ। […]

•CNC News
latest News

ਲਾਸ ਏਂਜਲਸ ਪੁਲਿਸ ਨੇ ਸੁਰੰਗ ’ਚੋਂ 31 ਮਜ਼ਦੂਰ ਸੁਰੱਖਿਅਤ ਬਾਹਰ ਕੱਢੇ

ਲਾਸ ਏਂਜਲਸ ਪੁਲਿਸ ਨੇ ਸੁਰੰਗ ’ਚੋਂ 31 ਮਜ਼ਦੂਰ ਸੁਰੱਖਿਅਤ ਬਾਹਰ ਕੱਢੇ ਲਾਸ ਏਂਜਲਸ : ਲਾਸ ਏਂਜਲਸ ਫਾਇਰ ਵਿਭਾਗ ਨੇ ਦੱਸਿਆ ਕਿ ਲਾਸ ਏਂਜਲਸ ਵਿੱਚ ਬਣ ਰਹੀ ਇੱਕ ਉਦਯੋਗਿਕ ਸੁਰੰਗ ਦਾ ਇੱਕ ਹਿੱਸਾ ਬੁੱਧਵਾਰ ਨੂੰ ਢਹਿ ਜਾਣ ਤੋਂ ਬਾਅਦ 31 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਸੁਰੰਗ ਦੇ ਇੱਕ ਮੁੱਖ ਦੁਆਰ ਤੋਂ 8 […]

•CNC News
latest News

ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ: ਟਰੰਪ

ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ: ਟਰੰਪ ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਕੀਵ ਨੂੰ ਹਥਿਆਰਾਂ ਦੀ ਸਪਲਾਈ ਰੋਕਣ ਸਬੰਧੀ ਹੁਕਮ ਜਾਰੀ ਕਰਨ ਦੇ ਕੁਝ ਦਿਨ ਬਾਅਦ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਵੱਲੋਂ ਯੂਕਰੇਨ ਨੂੰ ਹੋਰ ਹਥਿਆਰ ਭੇਜੇ ਜਾਣਗੇ। ਉਨ੍ਹਾਂ ਦਾ ਇਹ ਬਿਆਨ ਪੈਂਟਾਗਨ ਵੱਲੋਂ ਪਿਛਲੇ ਹਫ਼ਤੇ ਕੀਤੇ ਗਏ ਐਲਾਨ ਤੋਂ ਬਾਅਦ ਉਨ੍ਹਾਂ ਦੇ ਅਚਾਨਕ […]

•CNC News
latest News

ਅਮਰੀਕਾ ਘੁੰਮਣ ਆਏ ਹੈਦਰਾਬਾਦ ਦੇ ਪਰਿਵਾਰਾਂ ਦੇ 4 ਮੈਂਬਰਾਂ ਦੀ ਸੜਕ ਹਾਦਸੇ ’ਚ ਮੌਤ ਟੈਕਸਸ:

ਅਮਰੀਕਾ ਘੁੰਮਣ ਆਏ ਹੈਦਰਾਬਾਦ ਦੇ ਪਰਿਵਾਰਾਂ ਦੇ 4 ਮੈਂਬਰਾਂ ਦੀ ਸੜਕ ਹਾਦਸੇ ’ਚ ਮੌਤ ਟੈਕਸਸ: ਅਮਰੀਕਾ ਦੇ ਟੈਕਸਸ ਵਿਚ ਸੋਮਵਾਰ ਨੂੰ ਸੜਕ ਹਾਦਸੇ ਵਿਚ ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਤੇਜਸਵਿਨੀ, ਸ੍ਰੀ ਵੈਂਕਟ ਤੇ ਉਨ੍ਹਾਂ ਦੇ ਦੋ ਬੱਚਿਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਕ ਟਰੱਕ ਨੇ ਉਨ੍ਹਾਂ […]

•CNC News
latest News

ਪਾਕਿਸਤਾਨ ’ਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 72 ਮੌਤਾਂ

ਪਾਕਿਸਤਾਨ ’ਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 72 ਮੌਤਾਂ ਇਸਲਾਮਾਬਾਦ: ਪਾਕਿਸਤਾਨ ’ਚ ਦਸ ਦਿਨਾਂ ਤੱਕ ਪਏ ਭਾਰੀ ਮੀਂਹ ਤੇ ਹੜ੍ਹਾਂ ਨਾਲ ਸਬੰਧਤ ਘਟਨਾਵਾਂ ’ਚ ਘੱਟ ਤੋਂ ਘੱਟ 72 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ ਤੇ ਸਥਾਨਕ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਮੌਤਾਂ […]

•CNC News
latest News

ਜਾਪਾਨ ਤੇ ਦੱਖਣੀ ਕੋਰੀਆ ਨੂੰ ਟਰੰਪ ਵੱਲੋਂ 25 ਫੀਸਦ ਟੈਕਸ ਵਾਸ਼ਿੰਗਟਨ :

ਜਾਪਾਨ ਤੇ ਦੱਖਣੀ ਕੋਰੀਆ ਨੂੰ ਟਰੰਪ ਵੱਲੋਂ 25 ਫੀਸਦ ਟੈਕਸ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਜਾਪਾਨ ਅਤੇ ਦੱਖਣੀ ਕੋਰੀਆ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ’ਤੇ 25 ਫੀਸਦ ਟੈਕਸ ਲਗਾਉਣ ਦੇ ਨਾਲ-ਨਾਲ ਇੱਕ ਦਰਜਨ ਹੋਰ ਮੁਲਕਾਂ ’ਤੇ ਨਵੀਆਂ ਟੈਕਸ ਦਰਾਂ ਲਗਾਉਣ ਦਾ ਐਲਾਨ ਕੀਤਾ ਹੈ, ਜੋ 1 ਅਗਸਤ ਤੋਂ ਅਮਲ ਵਿਚ ਆਵੇਗਾ। ਟਰੰਪ ਨੇ […]

•CNC News
Business

ਕਪਿਲ ਸ਼ਰਮਾ ਨੇ ਸਰੀ ’ਚ Kap’s Cafe ਖੋਲ੍ਹਿਆ

ਕਪਿਲ ਸ਼ਰਮਾ ਨੇ ਸਰੀ ’ਚ Kap’s Cafe ਖੋਲ੍ਹਿਆ ਕੈਨੇਡਾ : ਕਾਮੇਡੀਅਨ ਕਪਿਲ ਸ਼ਰਮਾ ਤੇ ਉਸ ਦੀ ਪਤਨੀ ਗਿਨੀ ਚਤਰਥ ਨੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ ਜਿਸ ਦਾ ਨਾਮ ਕੈਪ’ਸ ਕੈਫੇ ਰੱਖਿਆ ਗਿਆ ਹੈ। ਇਹ ਕੈਫੇ ਸਰੀ ਦੇ ਐਨ ਵਿਚਾਲੇ ਖੋਲ੍ਹਿਆ ਗਿਆ ਹੈ। ਸਰੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦਾ ਉਹ ਸ਼ਹਿਰ ਹੈ ਜਿੱਥੇ […]

•CNC News
India

ਖ਼ਾਲਿਸਤਾਨੀ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ

ਖ਼ਾਲਿਸਤਾਨੀ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਵਾਸ਼ਿੰਗਟਨ ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਮਰੀਕੀ ਏਜੰਸੀਆਂ ਦੇ ਸੰਪਰਕ ਵਿਚ ਹਨ। ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਪਾਸੀਆ ਨੂੰ ਇਸ ਸਾਲ 17 ਅਪਰੈਲ ਨੂੰ ਅਮਰੀਕਾ ਵਿਚ ਗ੍ਰਿਫ਼ਤਾਰ ਕੀਤਾ ਗਿਆ […]

•CNC News
Crime

ਰੂਸ ਦੇ ਸਾਬਕਾ ਟਰਾਂਸਪੋਰਟ ਮੰਤਰੀ ਨੇ ਆਪਣੇ ਆਪ ਨੂੰ ਮਾਰੀ ਗੋਲੀ

ਰੂਸ ਦੇ ਸਾਬਕਾ ਟਰਾਂਸਪੋਰਟ ਮੰਤਰੀ ਨੇ ਆਪਣੇ ਆਪ ਨੂੰ ਮਾਰੀ ਗੋਲੀ ਮਾਸਕੋ : ਰੂਸੀ ਸਦਰ ਵਲਾਦੀਮੀਰ ਪੂਤਿਨ ਵੱਲੋਂ ਸੋਮਵਾਰ ਨੂੰ ਅਹੁਦੇ ਤੋਂ ਬਰਤਰਫ਼ ਕੀਤੇ ਗਏ ਟਰਾਂਸਪੋਰਟ ਮੰਤਰੀ ਰੋਮਨ ਸਤਾਰੋਵੋਇਤ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਇਹ ਰਿਪੋਰਟ ਇਜ਼ਵੇਸਤੀਆ ਨਿਊਜ਼ ਆਊਟਲੈਟ ਨੇ ਸੂਤਰਾ ਦੇ ਹਵਾਲੇ ਨਾਲ ਦਿੱਤੀ ਹੈ। ਗ਼ੌਰਤਲਬ ਹੈ ਕਿ ਅੱਜ ਹੀ ਰਾਸ਼ਟਰਪਤੀ […]

•CNC News
latest News

ਟੈਕਸਾਸ ’ਚ ਹੜ੍ਹ ਕਾਰਨ 15 ਬੱਚਿਆਂ ਸਣੇ 51 ਦੀ ਮੌਤ

ਟੈਕਸਾਸ ’ਚ ਹੜ੍ਹ ਕਾਰਨ 15 ਬੱਚਿਆਂ ਸਣੇ 51 ਦੀ ਮੌਤ ਟੈਕਸਾਸ : ਅਮਰੀਕਾ ਦੇ ਟੈਕਸਾਸ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ ਘੱਟੋ-ਘੱਟ 51 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕੇਰ ਕਾਊਂਟੀ ਵਿੱਚ ਇੱਕ ਨਦੀ ਕਿਨਾਰੇ ਲੱਗੇ ਇੱਕ ‘ਸਮਰ ਕੈਂਪ’ ਵਿੱਚ ਹਿੱਸਾ ਲੈ ਰਹੀਆਂ 27 ਲੜਕੀਆਂ ਲਾਪਤਾ ਹੋ ਗਈਆਂ ਹਨ। ਕੇਰ ਕਾਊਂਟੀ ਵਿੱਚ ਹੜ੍ਹਾਂ ਕਾਰਨ 15 ਬੱਚਿਆਂ […]

•CNC News
latest News

ਸੁਤੰਤਰਤਾ ਦਿਵਸ ਮੌਕੇ ਟਰੰਪ ਨੇ ਟੈਕਸ, ਖਰਚ ’ਚ ਕਟੌਤੀ ਬਿੱਲ ਪੈਕੇਜ ’ਤੇ ਦਸਤਖ਼ਤ ਕੀਤੇ

ਸੁਤੰਤਰਤਾ ਦਿਵਸ ਮੌਕੇ ਟਰੰਪ ਨੇ ਟੈਕਸ, ਖਰਚ ’ਚ ਕਟੌਤੀ ਬਿੱਲ ਪੈਕੇਜ ’ਤੇ ਦਸਤਖ਼ਤ ਕੀਤੇ ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ 4 ਜੁਲਾਈ ਦੀ ਪਿਕਨਿਕ (ਸੁਤੰਤਰਤਾ ਦਿਵਸ) ਮੌਕੇ ਟੈਕਸ ਛੋਟਾਂ ਅਤੇ ਖਰਚਿਆਂ ਵਿੱਚ ਕਟੌਤੀ ਦੇ ਆਪਣੇ ਪੈਕੇਜ ’ਤੇ ਦਸਤਖ਼ਤ ਕੀਤੇ। ਉਨ੍ਹਾਂ ਦੇ ਕਾਂਗਰਸ ਵਿੱਚ ਲਗਪਗ ਸਰਬਸੰਮਤੀ ਨਾਲ ਰਿਪਬਲਿਕਨ ਸਮਰਥਨ ਪ੍ਰਾਪਤ ਕਰਨ ਤੋਂ ਬਾਅਦ, ਇਹ […]

•CNC News
latest News

ਸਿੱਖ ਆਫ ਅਮੈਰਿਕਾ’ ਨੇ ਇੰਡੀਪੈਂਡਸ ਡੇ ਪਰੇਡ ’ਚ ਕੀਤੀ ਵੱਡੀ ਸ਼ਿਰਕਤ ਸਿੱਖ ਅਮਰੀਕਾ ਦਾ ਅਤੁੱਟ ਅੰਗ : ਜਸਦੀਪ ਸਿੰਘ ਜੈਸੀ

ਸਿੱਖ ਆਫ ਅਮੈਰਿਕਾ’ ਨੇ ਇੰਡੀਪੈਂਡਸ ਡੇ ਪਰੇਡ ’ਚ ਕੀਤੀ ਵੱਡੀ ਸ਼ਿਰਕਤ ਸਿੱਖ ਅਮਰੀਕਾ ਦਾ ਅਤੁੱਟ ਅੰਗ : ਜਸਦੀਪ ਸਿੰਘ ਜੈਸੀ ਵਾਸ਼ਿੰਗਟਨ : ‘ਸਿੱਖਸ ਆਫ ਅਮਰੀਕਾ’ ਵਾਸ਼ਿੰਗਟਨ ਡੀ.ਸੀ. ਵਿਖੇ ਆਯੋਜਿਤ ਰਾਸ਼ਟਰੀ ਸੁਤੰਤਰਤਾ ਦਿਵਸ ਪਰੇਡ ’ਚ ਪੂਰੀ ਜਾਹੋ-ਜਲਾਲ ਨਾਲ ਹਰ ਸਾਲ ਵਾਂਗ ਸ਼ਾਮਲ ਹੋਏ। 11ਵੀਂ ਵਾਰ ਲਗਾਤਾਰ ਅਮਰੀਕਾ ਦੇ ਰਾਸ਼ਟਰੀ ਸੁਤੰਤਰਤਾ ਦਿਵਸ ਵਿੱਚ ਭਾਗ ਲੈ ਕੇ ਇਤਿਹਾਸ […]

•CNC News
Business

ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਸੰਭਵ

ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਸੰਭਵ ਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ ਮੱਦੇਨਜ਼ਰ ਇਸ ਤਜਾਰਤੀ ਇਕਰਾਰਨਾਮੇ ਨੂੰ 9 ਜੁਲਾਈ ਤੋਂ ਪਹਿਲਾਂ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ […]

•CNC News
Crime

ਬੰਬ ਦੀ ਧਮਕੀ ਕਾਰਨ ਉਡਾਣਾਂ ’ਚ ਦੇਰੀ

ਬੰਬ ਦੀ ਧਮਕੀ ਕਾਰਨ ਉਡਾਣਾਂ ’ਚ ਦੇਰੀ ਵੈਨਕੂਵਰ : ਕੈਨੇਡਾ ਵਿਚ ਵੀਰਵਾਰ ਸਵੇਰੇ ਉਪਰੋਥੱਲੀ ਮਿਲੀਆਂ ਬੰਬ ਦੀਆਂ ਧਮਕੀਆਂ ਮਗਰੋਂ ਲਗਪਗ ਸਾਰੇ ਪ੍ਰਮੁੱਖ ਹਵਾਈ ਅੱਡਿਆਂ ਨੂੰ ਖਾਲੀ ਕਰਵਾ ਲਿਆ ਗਿਆ। ਇਨ੍ਹਾਂ ਧਮਕੀਆਂ ਕਰਕੇ ਉਡਾਣਾਂ ਵੀ ਅਸਰ ਅੰਦਾਜ਼ ਹੋਈਆਂ ਤੇ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ। ਸੁਰੱਖਿਆ ਏਜੰਸੀਆਂ ਨੇ ਫੌਰੀ ਹਰਕਤ ਵਿਚ ਆਉਂਦਿਆਂ ਹਵਾਈ ਅੱਡਿਆਂ ਤੇ ਉਡਾਣਾਂ […]

•CNC News
India

ਚੀਨ ਨੇ ਭਾਰਤ-ਪਾਕਿ ਸੰਘਰਸ਼ ਨੂੰ ‘ਲਾਈਵ ਲੈਬ’ ਵਜੋਂ ਵਰਤਿਆ

ਚੀਨ ਨੇ ਭਾਰਤ-ਪਾਕਿ ਸੰਘਰਸ਼ ਨੂੰ ‘ਲਾਈਵ ਲੈਬ’ ਵਜੋਂ ਵਰਤਿਆ ‘ਮੰਗਵੀਂ ਛੁਰੀ’ ਨਾਲ ਮਾਰਨ ਦੀ ਰਣਨੀਤੀ ਅਪਣਾਈ: ਡਿਪਟੀ ਆਰਮੀ ਚੀਫ਼ ਨਵੀਂ ਦਿੱਲੀ : ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਰਾਹੁਲ ਆਰ ਸਿੰਘ ਨੇ ਕਿਹਾ ਹੈ ਕਿ ਚੀਨ ਨੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਪਾਕਿਸਤਾਨ ਦੀ ਵਰਤੋਂ ਕੀਤੀ ਅਤੇ ਉਹ ਮਈ ਵਿੱਚ ਭਾਰਤੀ ਤੇ ਪਾਕਿਸਤਾਨੀ ਫੌਜਾਂ ਵਿਚਕਾਰ […]

•CNC News
Send a news tip