CNC coverage

World News

International news and global developments from Cross Nation Chronical. Follow stories connecting countries, communities and the diaspora.

latest News

ਇਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ: ਪੈਂਟਾਗਨ

ਇਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ: ਪੈਂਟਾਗਨ ਵਾਸ਼ਿੰਗਟਨ: ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਐਤਵਾਰ ਨੂੰ ਕਿਹਾ ਕਿ ਅਮਰੀਕਾ, ਇਰਾਨ ਨਾਲ ਜੰਗ ਵਧਾਉਣਾ ਨਹੀਂ ਚਾਹੁੰਦਾ ਹੈ। ਉਧਰ ਉਪ ਰਾਸ਼ਟਰਪਤੀ ਜੇਡੀ ਵਾਂਸ ਨੇ ਕਿਹਾ ਕਿ ਹਮਲਿਆਂ ਮਗਰੋਂ ਇਰਾਨ ਨੂੰ ਅਮਰੀਕਾ ਨਾਲ ਗੱਲਬਾਤ ਦਾ ਨਵਾਂ ਮੌਕਾ ਮਿਲ ਗਿਆ ਹੈ। ਹੇਗਸੇਥ ਨੇ ਜੁਆਇੰਟ ਚੀਫ਼ ਆਫ਼ ਸਟਾਫ਼ ਦੇ […]

•CNC News
latest News

ਜੀ-7 ਦਾ ਇਸ ਵਾਰ ਦਾ ਸਮਾਗਮ ਕੁਝ ਫਿੱਕਾ ਜਿਹਾ ਰਿਹਾ : ਜਸਦੀਪ ਸਿੰਘ ਜੈਸੀ

ਜੀ-7 ਦਾ ਇਸ ਵਾਰ ਦਾ ਸਮਾਗਮ ਕੁਝ ਫਿੱਕਾ ਜਿਹਾ ਰਿਹਾ : ਜਸਦੀਪ ਸਿੰਘ ਜੈਸੀ ਵਾਸ਼ਿੰਗਟਨ :ਪ੍ਰਸਿੱਧ ਸਮਾਜ ਸੇਵੀ ਅਤੇ ‘ਸਿੱਖਸ ਆਫ ਅਮੈਰਿਕਾ’ ਦੇ ਪ੍ਰੈਜੀਡੈਂਟ ਸ. ਜਸਦੀਪ ਸਿੰਘ ਜੈਸੀ ਨਾਲ ਅਮੈਜਿੰਗ ਟੀ.ਵੀ. ਦੇ ਚੀਫ ਐਡੀਟਰ ਸ. ਵਰਿੰਦਰ ਸਿੰਘ ਨੇ ਦੇਸ਼ ਵਿਦੇਸ਼ ਦੇ ਮੁੱੱਦਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ। ਇਸ ਮੌਕੇ ਸ. ਵਰਿੰਦਰ ਸਿੰਘ ਨੇ ਜਸਦੀਪ ਸਿੰਘ ਜੈਸੀ […]

•CNC News
latest News

ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ, ਅੱਠ ਲੋਕਾਂ ਦੀ ਮੌਤ

ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ, ਅੱਠ ਲੋਕਾਂ ਦੀ ਮੌਤ ਸਾਓ ਪਾਓਲੋ : ਇੱਥੋਂ ਦੇ ਦੱਖਣੀ ਰਾਜ ਸਾਂਤਾ ਕੈਟਰੀਨਾ ਵਿੱਚ 21 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਅੱਗ ਬੁਝਾਊ ਵਿਭਾਗ ਅਨੁਸਾਰ ਅੱਗ ਲੱਗਣ ਤੋਂ ਬਾਅਦ ਸੈਰ-ਸਪਾਟੇ ਲਈ ਗੁਬਾਰੇ […]

•CNC News
latest News

ਪਾਕਿਸਤਾਨ ਦੇਵਾਗਾ ਟਰੰਪ ਨੂੰ ਨੋਬੇਲ ਸ਼ਾਂਤੀ ਪੁਰਸਕਾਰ

ਪਾਕਿਸਤਾਨ ਦੇਵਾਗਾ ਟਰੰਪ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਇਸਲਾਮਾਬਾਦ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਭਾਰਤ-ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਫ਼ੈਸਲਾਕੁਨ ਅਗਵਾਈ ਕਰਨ ਦੇ ਸਨਮਾਨ ਵਜੋਂ 2026 ਦਾ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ-ਪਾਕਿ ਟਕਰਾਅ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਹਾਲਾਂਕਿ ਭਾਰਤੀ ਆਗੂਆਂ ਤੇ ਅਧਿਕਾਰੀਆਂ ਨੇ ਇਸ […]

•CNC News
latest News

ਯੂਕਰੇਨ ਰਾਸ਼ਟਰਪਤੀ ਵੱਲੋਂ ਰੂਸ ’ਤੇ ਹੋਰ ਦਬਾਅ ਪਾਉਣ ਦੀ ਅਪੀਲ

ਯੂਕਰੇਨ ਰਾਸ਼ਟਰਪਤੀ ਵੱਲੋਂ ਰੂਸ ’ਤੇ ਹੋਰ ਦਬਾਅ ਪਾਉਣ ਦੀ ਅਪੀਲ ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਕਿਹਾ ਕਿ ਕੀਵ ਦੀ ਨੌਂ ਮੰਜ਼ਿਲਾ ਅਪਾਰਟਮੈਂਟ ਇਮਾਰਤ ’ਤੇ ਰੂਸੀ ਮਿਜ਼ਾਈਲ ਹਮਲਾ ਇਸ ਗੱਲ ਦਾ ਸੰਕੇਤ ਹੈ ਕਿ ਮਾਸਕੋ ’ਤੇ ਜੰਗਬੰਦੀ ਲਈ ਵਧੇਰੇ ਦਬਾਅ ਪਾਇਆ ਜਾਣਾ ਚਾਹੀਦਾ ਹੈ ਕਿਉਂਕਿ ਮਾਸਕੋ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ […]

•CNC News
Crime

ਬਜ਼ੁਰਗਾਂ ਨੂੰ ਠੱਗਣ ਵਾਲੇ ਦੋ ਭਾਰਤੀ ਵਿਦਿਆਰਥੀ ਗਿ੍ਰਫਤਾਰ

ਬਜ਼ੁਰਗਾਂ ਨੂੰ ਠੱਗਣ ਵਾਲੇ ਦੋ ਭਾਰਤੀ ਵਿਦਿਆਰਥੀ ਗਿ੍ਰਫਤਾਰ ਹਿਊਸਟਨ: ਅਮਰੀਕਾ ਵਿੱਚ ਪੜ੍ਹਾਈ ਕਰਨ ਵਾਲੇ ਦੋ ਭਾਰਤੀ ਵਿਦਿਆਰਥੀਆਂ ਨੂੰ ਬਜ਼ੁਰਗਾਂ ਨਾਲ ਲੱਖਾਂ ਡਾਲਰ ਦੀ ਧੋਖਾਧੜੀ ਕਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ। ਵਿਦਿਆਰਥੀ ਵੀਜ਼ਾ ’ਤੇ ਅਮਰੀਕਾ ਵਿੱਚ ਰਹਿ ਰਹੇ ਕਿਸ਼ਨ ਰਾਜੇਸ਼ਕੁਮਾਰ ਪਟੇਲ (20) ਵੱਲੋਂ ਮਨੀ ਲਾਂਡਰਿੰਗ ਦੀ ਸਾਜ਼ਿਸ਼ ਰਚਣ ਦਾ ਅਪਰਾਧ ਕਬੂਲ ਕੀਤੇ ਜਾਣ […]

•CNC News
Crime

ਦੋ ਕਰੋੜ ਦੀ ਸ਼ਰਾਬ ਚੋਰੀ ਕਰਨ ਵਾਲੇ ਗ੍ਰਿਫ਼ਤਾਰ

ਦੋ ਕਰੋੜ ਦੀ ਸ਼ਰਾਬ ਚੋਰੀ ਕਰਨ ਵਾਲੇ ਗ੍ਰਿਫ਼ਤਾਰ ਵੈਨਕੂਵਰ“: ਪੀਲ ਪੁਲੀਸ ਨੇ ਕੁਝ ਮਹੀਨੇ ਪਹਿਲਾਂ ਕੁਝ ਸ਼ਰਾਬ ਠੇਕਿਆਂ ਤੋਂ ਲੁੱਟੀ ਗਈ 3 ਲੱਖ ਡਾਲਰ (ਦੋ ਕਰੋੜ ਰੁਪਏ) ਮੁੱਲ ਦੀ ਮਹਿੰਗੀ ਸ਼ਰਾਬ ਦੇ ਕਈ ਮਾਮਲਿਆਂ ’ਚ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਸਿਮਰਪ੍ਰੀਤ ਸਿੰਘ ਤੇ ਅਨੁਜ ਕੁਮਾਰ ਵਜੋਂ ਦੱਸੀ […]

•CNC News
latest News

ਕੈਨੇਡਾ ਦੀ ਟੈਕਸ ਕਟੌਤੀ ਯੋਜਨਾ ਦਾ ਦਾਅਵੇ ਤੋਂ ਬਹੁਤ ਘੱਟ ਫਾਇਦਾ ਹੋਣ ਦੀ ਸੰਭਾਵਨਾ

ਕੈਨੇਡਾ ਦੀ ਟੈਕਸ ਕਟੌਤੀ ਯੋਜਨਾ ਦਾ ਦਾਅਵੇ ਤੋਂ ਬਹੁਤ ਘੱਟ ਫਾਇਦਾ ਹੋਣ ਦੀ ਸੰਭਾਵਨਾ ਵਿਨੀਪੈੱਗ : ਲਿਬਰਲ ਸਰਕਾਰ ਦੇ ਵੱਲੋਂ ਕੀਤੇ ਵਾਅਦੇ ਤੇ ਕੈਨੇਡਾ ਵਾਸੀਆਂ ਦੀਆਂ ਆਸਾਂ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਮੌਜੂਦਾ ਟੈਕਸ ਕਟੌਤੀ ਮਗਰੋਂ ਇਕ ਕੈਨੇਡੀਅਨ ਪਰਿਵਾਰ ਨੂੰ ਸਿਰਫ਼ 280 ਡਾਲਰ ਸਾਲਾਨਾ ਦੀ ਬੱਚਤ ਹੋਵੇਗੀ। ਜਦੋਂ ਕਿ ਪ੍ਰਧਾਨ ਮੰਤਰੀ ਮਾਰਕ […]

•CNC News
latest News

ਅਮਰੀਕਾ ਨੇ ਪਾਕਿ ਨੂੰ ਸਥਿਤੀ ਸਪੱਸ਼ਟ ਕੀਤੀ ਹੋਵੇਗੀ: ਥਰੂਰ

ਅਮਰੀਕਾ ਨੇ ਪਾਕਿ ਨੂੰ ਸਥਿਤੀ ਸਪੱਸ਼ਟ ਕੀਤੀ ਹੋਵੇਗੀ: ਥਰੂਰ ਤਿਰੂਵਨੰਤਪੁਰਮ: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅਮਰੀਕਾ ਨੂੰ ਓਸਾਮਾ ਬਿਨ ਲਾਦੇਨ ਨੂੰ ਬਚਾਉਂਦੇ ਰਹਿਣ ਵਿੱਚ ਪਾਕਿਸਤਾਨ ਦੀ ਭੂਮਿਕਾ ਚੇਤੇ ਕਰਵਾਉਂਦੇ ਹੋਏ ਅੱਜ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਆਸਿਮ ਮੁਨੀਰ ਵਿਚਾਲੇ ਹੋਈ ਗੱਲਬਾਤ […]

•CNC News
latest News

ਇਰਾਨ ’ਤੇ ਸਿੱਧੇ ਹਮਲੇ ਲਈ ਦੋ ਹਫ਼ਤਿਆਂ ’ਚ ਫੈਸਲਾ ਲਵਾਂਗੇ: ਟਰੰਪ

ਇਰਾਨ ’ਤੇ ਸਿੱਧੇ ਹਮਲੇ ਲਈ ਦੋ ਹਫ਼ਤਿਆਂ ’ਚ ਫੈਸਲਾ ਲਵਾਂਗੇ: ਟਰੰਪ ਇਜ਼ਰਾਈਲ: ਡੋਨਲਡ ਟਰੰਪ ਨੇ ਇਜ਼ਰਾਈਲ ਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਵਿਚ ਅਮਰੀਕੀ ਫੌਜ ਦੀ ਸਿੱਧੀ ਸ਼ਮੂਲੀਅਤ ਸਬੰਧੀ ਅਗਲੇ ਦੋ ਹਫ਼ਤਿਆਂ ਵਿਚ ਫੈਸਲਾ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਤਹਿਰਾਨ ਦੇ ਪ੍ਰਮਾਣੂ ਪ੍ਰੋਗਰਾਮ ਬਾਰੇ ਨਵੇਂ ਸਿਰੇ ਤੋਂ ਗੱਲਬਾਤ ਲਈ ‘ਬਹੁਤ ਸਾਰੇ ਮੌਕੇ’ […]

•CNC News
latest News

ਵੈਨਕੂਵਰ ਵਿਖੇ ਸਵਾਰੀਆਂ ਤੋਂ ਤਿੰਨ ਕਰੋੜ ਠੱਗਣ ਵਾਲੇ 5 ਭਾਰਤੀਆਂ ਸਣੇ 11 ਕਾਬੂ

ਵੈਨਕੂਵਰ ਵਿਖੇ ਸਵਾਰੀਆਂ ਤੋਂ ਤਿੰਨ ਕਰੋੜ ਠੱਗਣ ਵਾਲੇ 5 ਭਾਰਤੀਆਂ ਸਣੇ 11 ਕਾਬੂ ਸੈਂਕੜੇ ਏ.ਟੀ.ਐਮ. ਕਾਰਡ ਤੇ ਮਸ਼ੀਨਾ ਬਰਾਮਦ ਵੈਨਕੂਵਰ : ਟੋਰਾਂਟੋ ਪੁਲੀਸ ਨੇ ਪੰਜ ਭਾਰਤੀਆਂ ਸਮੇਤ 11 ਵਿਅਕਤੀਆਂ ਨੂੰ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਆਪਣੀ ਟੈਕਸੀ ਵਿੱਚ ਸਫਰ ਕਰ ਰਹੀ ਸਵਾਰੀ ਤੋਂ ਕਿਰਾਇਆ ਲੈਂਦੇ ਸਮੇਂ ਉਸ ਦਾ ਏਟੀਐੱਮ ਕਾਰਡ ਬਦਲ […]

•CNC News
latest News

ਭਾਰਤ ਦੀ ਪਹਿਲੀ ਸਵਦੇਸ਼ੀ ਪਣਡੁੱਬੀ ਤਿਆਰ

ਭਾਰਤ ਦੀ ਪਹਿਲੀ ਸਵਦੇਸ਼ੀ ਪਣਡੁੱਬੀ ਤਿਆਰ ਵਿਸ਼ਾਖਾਪਟਨਮ “: ਭਾਰਤ ਦੀਆਂ ਸਾਹਿਲੀ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਦੇ ਹੋਏ ਨੇਵਲ ਡੌਕਯਾਰਡ ਵਿਖੇ ਆਈਐੱਨਐੱਸ ਅਰਨਾਲਾ ਨੂੰ ਅਧਿਕਾਰਤ ਤੌਰ ਭਾਰਤੀ ਜਲ ਸੈਨਾ ਨੇ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਭਾਰਤ ਦਾ ਪਹਿਲਾ ਸਵਦੇਸ਼ੀ ਤੌਰ ’ਤੇ ਤਿਆਰ ਕੀਤਾ ਪਣਡੁੱਬੀ-ਤੋੜੂ ਜੰਗੀ ਸ਼ੈਲੋ ਵਾਟਰ ਕਰਾਫਟ ਹੈ। ਇਹ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼, […]

•CNC News
latest News

ਵਟਸਐਪ ’ਤੇ ਹੁਣ ਨਜ਼ਰ ਆਉਣਗੇ ਇਸ਼ਤਿਹਾਰ

ਵਟਸਐਪ ’ਤੇ ਹੁਣ ਨਜ਼ਰ ਆਉਣਗੇ ਇਸ਼ਤਿਹਾਰ ਕੈਲੀਫੋਰਨੀਆ: ਮਸ਼ਹੂਰ ਮੈਸੇਜਿੰਗ ਐਪ ਵਟਸਐਪ ਨੇ ਅੱਜ ਕਿਹਾ ਕਿ ਵਰਤੋਂਕਾਰਾਂ (ਯੂਜਰਜ਼) ਨੂੰ ਹੁਣ ਐਪ ਦੇ ਕੁਝ ਹਿੱਸਿਆਂ ਵਿੱਚ ਇਸ਼ਤਿਹਾਰ ਦਿਖਾਈ ਦੇਣਗੇ। ਇਹ ਇਸ਼ਤਿਹਾਰ ਵਰਤੋਂਕਾਰ ਦੇ ਦੇਸ਼, ਸ਼ਹਿਰ, ਉਮਰ ਤੇ ਭਾਸ਼ਾ ਦੇ ਆਧਾਰ ’ਤੇ ਦਿਖਾਏ ਜਾਣਗੇ। ਇਸੇ ਤਰ੍ਹਾਂ ਚੈਨਲ ਹੁਣ ਵਿਸ਼ੇਸ਼ ਜਾਣਕਾਰੀ ਲਈ ਵਰਤੋਂਕਾਰਾਂ ਤੋਂ ਮਹੀਨਾਵਾਰ ਫੀਸ ਵੀ ਲੈ ਸਕਣਗੇ […]

•CNC News
latest News

ਕਿਸੇ ਵੀ ਹਾਲਤ ’ਚ ਗੋਡੇ ਨਹੀਂ ਟੇਕਾਂਗੇ…: ਇਰਾਨ

ਕਿਸੇ ਵੀ ਹਾਲਤ ’ਚ ਗੋਡੇ ਨਹੀਂ ਟੇਕਾਂਗੇ…: ਇਰਾਨ ਦੁਬਈ/ਯੇਰੂਸ਼ਲਮ : ਇਰਾਨ ਦੇ ਸਿਖਰਲੇ ਆਗੂ ਅਯਾਤੁੱਲਾ ਅਲੀ ਖਮੇਨੀ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਨਾਂ ਸ਼ਰਤ ਹਥਿਆਰ ਸੁੱਟਣ ਦੇ ਸੱਦੇ ਨੂੰ ਸਵੀਕਾਰ ਨਹੀਂ ਕਰੇਗਾ। ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੀ ਬੰਬਾਰੀ ਮਗਰੋਂ ਸਰਕਾਰੀ ਮੀਡੀਆ ਨੂੰ ਆਪਣੇ ਸੰਬੋਧਨ ਵਿਚ ਖਮੇਨੀ ਨੇ ਕਿਹਾ ਕਿ […]

•CNC News
latest News

ਪ੍ਰਧਾਨ ਮੰਤਰੀ ਮੋਦੀ ਕਰੋਏਸ਼ੀਆ ਪਹੁੰਚੇ

ਪ੍ਰਧਾਨ ਮੰਤਰੀ ਮੋਦੀ ਕਰੋਏਸ਼ੀਆ ਪਹੁੰਚੇ ਜ਼ਗਰੇਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ-ਮੁਲਕੀ ਦੌਰੇ ਦੇ ਆਖ਼ਰੀ ਪੜਾਅ ’ਤੇ ਬੁੱਧਵਾਰ ਨੂੰ ਯੂਰਪੀ ਮੁਲਕ ਕਰੋਏਸ਼ੀਆ ਪਹੁੰਚ ਗਏ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਕਰੋਏਸ਼ੀਆ ਦੌਰਾ ਹੈ, ਜਿਸ ਦੌਰਾਨ ਉਹ ਆਪਸੀ ਹਿੱਤ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ??ਕਰਨ ਲਈ ਮੇਜ਼ਬਾਨ ਮੁਲਕ ਦੀ ਸਿਖਰਲੀ ਲੀਡਰਸ਼ਿਪ […]

•CNC News
Send a news tip