CNC coverage
World News
International news and global developments from Cross Nation Chronical. Follow stories connecting countries, communities and the diaspora.

latest Newsਓਂਟਾਰੀਓ ਦੇ ਮੁੱਖ ਮੰਤਰੀ ਦੀ ਕਾਰ ਚੋਰੀ ਕਰਦੇ ਚਾਰ ਕਾਬੂ ਵੈਨਕੂਵਰ:ਓਂਟਾਰੀਓ ਦੇ ਪ੍ਰੀਮੀਅਰ (ਮੁੱਖ ਮੰਤਰੀ) ਡੱਗ ਫੋਰਡ ਦੀ ਈਟੋਬੀਕੇ ਸਥਿਤ ਰਿਹਾਇਸ਼ ’ਤੇ ਖੜ੍ਹੀ ਕਾਰ ਚੋਰੀ ਕਰਨ ਦੇ ਦੋਸ਼ ਵਿਚ ਪੁਲੀਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦੇ ਕਬਜ਼ੇ ’ਚੋਂ ਕਾਰਾਂ ਦੀਆਂ ਡਿਜੀਟਲ ਨਕਲੀ ਚਾਬੀਆਂ ਵਾਲਾ ਪ੍ਰੋਗਰਾਮਰ ਅਤੇ ਕੁਝ ਚਾਬੀਆਂ […]
•CNC News

latest Newsਗੈਂਗਸਟਰ ਵੱਲੋਂ ਬੱਚਾ ਪੈਦਾ ਕਰਨ ਜੇਲ੍ਹ ’ਚੋਂ ਭੇਜਿਆ ਸਪਰਮ ਨਵੀਂ ਦਿੱਲੀ : ਗੈਂਗਸਟਰ ਸੰਦੀਪ ਉਰਫ਼ ਕਾਲਾ ਜਠੇੜੀ, ਜੋ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ ਨੇ ਪਿਛਲੇ ਸਾਲ ਮਾਰਚ ਵਿੱਚ ਅਨੁਰਾਧਾ ਚੌਧਰੀ ਨਾਲ ਵਿਆਹ ਕੀਤਾ ਸੀ ਜਦ ਉਹ ਤਿਹਾੜ੍ਹ ਜੇਲ੍ਹ ਵਿੱਚ ਬੰਦ ਸੀ। ਅਦਾਲਤ ਨੇ 9 ਜੂਨ ਨੂੰ ਇੱਕ ਹੁਕਮ ਵਿੱਚ ਕਿਹਾ ਕਿ ਜਠੇੜੀ ਨੇ […]
•CNC News

latest Newsਪ੍ਰਾਇਵੇਟ ਬੱਸ ਖੱਡ ’ਚ ਡਿੱਗੀ, 20 ਜ਼ਖਮੀ ਮੰਡੀ :ਹਿਮਾਚਲ ਵਿਚ ਜਾਹੂ ਤੋਂ ਪੱਟੀਘਾਟ-ਕਲਖਰ ਰਾਹੀਂ ਮੰਡੀ ਜਾ ਰਹੀ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਲਗਪਗ 20 ਯਾਤਰੀ ਜ਼ਖਮੀ ਹੋ ਗਏ। ਮੁਢਲੀ ਜਾਣਕਾਰੀ ਅਨੁਸਾਰ ਬੱਸ ਭੇਦਭਰੇ ਹਾਲਾਤਾਂ ਵਿੱਚ ਸੜਕ ਤੋਂ ਹੇਠਾਂ ਉਤਰ ਗਈ। ਹੱਟਲੀ ਪੁਲੀਸ ਥਾਣੇ ਦੇ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬਚਾਅ […]
•CNC News

Indiaਭਾਰਤ ਨੇ ਤਹਿਰਾਨ ਤੋਂ ਵਿਦਿਆਰਥੀ ਬਾਹਰ ਕੱਢੇ ਨਵੀਂ ਦਿੱਲੀ : ਇਰਾਨ ਦੀ ਰਾਜਧਾਨੀ ਤਹਿਰਾਨ ਵਿਚਲੇ ਭਾਰਤੀ ਵਿਦਿਆਰਥੀਆਂ ਨੂੰ ਇਸ ਸ਼ਹਿਰ ਤੋਂ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਇਲਾਵਾ ਉਥੇ ਰਹਿ ਰਹੇ ਅਜਿਹੇ ਭਾਰਤੀ, ਜੋ ਸਵੈ-ਨਿਰਭਰ ਹਨ ਅਤੇ ਜਿਨ੍ਹਾਂ ਕੋਲ ਆਪਣੇ ਆਵਾਜਾਈ ਸਾਧਨ ਹਨ, ਨੂੰ ਵੀ ਸ਼ਹਿਰ ਤੋਂ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ। […]
•CNC News

latest Newsਫਿਰੌਤੀ, ਲੁੱਟ, ਚੋਰੀ ਤੇ ਧੋਖਾਧੜੀ ਦੇ ਦੋਸ਼ ’ਚ 16 ਭਾਰਤੀ ਗ੍ਰਿਫ਼ਤਾਰ ਵੈਨਕੂਵਰ : ਪੀਲ ਪੁਲੀਸ ਨੇ ਪ੍ਰੋਜੈਕਟ ਆਊਟਸੋਰਸ ਅਧੀਨ ਲੰਮੀ ਜਾਂਚ ਪੜਤਾਲ ਤੋਂ ਬਾਅਦ ਫਿਰੌਤੀਆਂ, ਲੁੱਟਮਾਰ, ਚੋਰੀਆਂ ਤੇ ਧੋਖਾਧੜੀ ਕਰਨ ਵਾਲੇ ਦੋ ਗਰੋਹਾਂ ਦੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ 16 ਭਾਰਤੀ ਮੂਲ ਦੇ ਅਤੇ ਇੱਕ ਔਰਤ ਸ਼ਾਮਲ ਹੈ। ਇਨ੍ਹਾਂ ਤੋਂ ਕਰੀਬ 27 […]
•CNC News

latest Newsਜੀ7 ਸੰਮੇਲਨ ਦੌਰਾਨ ਗਰਮਖਿਆਲੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪ੍ਰਦਰਸ਼ਨ ਵੈਨਕੂਵਰ : ਅਲਬਰਟਾ ਨੇੜਲੇ ਸ਼ਹਿਰ ਕਨਾਨਸਕੀ ਵਿੱਚ ਚੱਲ ਰਹੇ ਤਿੰਨ ਦਿਨਾ ਜੀ 7 ਸੰਮੇਲਨ ਵਿੱਚ ਸ਼ਮੂਲੀਅਤ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਲਗਰੀ ਪਹੁੰਚ ਗਏ ਹਨ। ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਪਰ ਉਨ੍ਹਾਂ ਦੇ ਅਗਲੇ ਪ੍ਰੋਗਰਾਮ ਬਾਰੇ ਸਰਕਾਰੀ ਤੌਰ […]
•CNC News

latest Newsਜੀ7 ਸਿਖਰ ਸੰਮੇਲਨ ਦੇ ਪਹਿਲੇ ਦਿਨ ਚੰਗੇ ਸਮਝੌਤਿਆਂ ਦੀ ਆਸ ਬੱਝੀ ਵੈਨਕੂਵਰ : ਕੈਨੇਡਾ ਦੇ ਅਲਬਰਟਾ ਸੂਬੇ ਦੇ ਪਹਾੜੀ ਨਜ਼ਾਰਿਆਂ ਵਾਲੇ ਸ਼ਹਿਰ ਕਨਾਨਸਿਕ ਵਿੱਚ ਸ਼ੁਰੂ ਹੋਏ ਤਿੰਨ ਰੋਜ਼ਾ ਜੀ7 ਸਮਾਗਮ ਵਿਚ ਅਮਰੀਕਾ ਦੇ ਰਾਸਟਰਪਤੀ ਡੋਨਲਡ ਟਰੰਪ ਸਮੇਤ ਯੂਕੇ, ਇਟਲੀ, ਫਰਾਸ਼, ਜਰਮਨੀ ਤੇ ਜਪਾਨ ਦੇ ਆਗੂ ਸ਼ਾਮਲ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਮਾਗਮ […]
•CNC News

Crime‘ਨੋ ਕਿੰਗਜ਼’ ਰੈਲੀ ਮੌਕੇ ਗੋਲੀ ਲੱਗਣ ਕਾਰਨ ਇੱਕ ਹਲਾ ਸਾਲਟ ਲੇਕ ਸਿਟੀ (ਅਮਰੀਕਾ): ਅਮਰੀਕਾ ਦੀ ਸਾਲਟ ਲੇਕ ਸਿਟੀ ਵਿੱਚ ‘ਨੋ ਕਿੰਗਜ਼’ ਰੈਲੀ ਦੌਰਾਨ ਇੱਕ ਸ਼ਖ਼ਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ’ਤੇ ਗੋਲੀਆਂ ਚਲਾਈਆਂ, ਜੋ ਰਾਹਗੀਰ ਨੂੰ ਲੱਗੀਆਂ। ਇਸ ਘਟਨਾ ਵਿੱਚ ਰਾਹਗੀਰ ਦੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ […]
•CNC News

latest Newsਪ੍ਰਦਰਸ਼ਨਕਾਰੀਆਂ ਨੂੰ ਡਿਪੋਰਟ ਕਰਾਂਗੇ : ਟਰੰਪ ਵਾਸ਼ਿੰਗਟਨ : ਲਾਸ ਏਂਜਲਸ ਵਿੱਚ ਪ੍ਰਦਰਸ਼ਨਕਾਰੀ ਨੂੰ ਸੁਰੱਖਿਆ ਬਲਾਂ ਵੱਲੋਂ ਹਿਰਾਸਤ ਵਿੱਚ ਲੈਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਡੈਮੋਕਰੈਟਿਕ ਸ਼ਾਸਨ ਵਾਲੇ ਸੂਬਿਆਂ ’ਚ ਕਾਰਵਾਈ ਵਿੱਚ ਤੇਜ਼ੀ ਲਿਆਉਂਦੀ ਜਾ ਰਹੀ ਹੈ। ਅਮਰੀਕਾ ਦੇ ਲਾਸ ਏਂਜਲਸ ਤੇ ਹੋਰ ਅਹਿਮ ਸ਼ਹਿਰਾਂ ਵਿੱਚ ਪਰਵਾਸ ਨੀਤੀ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨਾਂ ਮਗਰੋਂ ਰਾਸ਼ਟਰਪਤੀ […]
•CNC News

latest Newsਬਿਲਾਵਲ ਭੁੱਟੋ ਵੱਲੋਂ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਆਉਣ ਦੀ ਅਪੀਲ ਇਸਲਾਮਾਬਾਦ : ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਾਰੇ ਬਕਾਇਆ ਮੁੱਦੇ ਸਿਰਫ਼ ਵਿਆਪਕ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। ਪਾਕਿ ਸੰਸਦੀ ਵਫ਼ਦ […]
•CNC News

latest Newsਭਾਰਤ-ਪਾਕਿ ਵਾਂਗ ਇਰਾਨ-ਇਜ਼ਰਾਈਲ ਸਮਝੌਤਾ ਕਰਵਾ ਸਕਦਾ ਹਾਂ: ਟਰੰਪ ਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਭਾਰਤ ਅਤੇ ਪਾਕਿ ਦਾ ਸਮਝੌਤਾ ਮੇਰੇ ਦੁਆਰਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਦਾ ਕਹਿਣਾ ਹੈ ਇਰਾਨ ਤੇ ਇਜ਼ਰਾਈਲ ਵਿਚਾਲੇ ਠੀਕ ਉਸੇ ਤਰ੍ਹਾਂ ਸਮਝੌਤਾ ਕਰਵਾ ਸਕਦੇ ਹਨ ਜਿਵੇਂ ਉਨ੍ਹਾਂ ਹੋਰ ਕੱਟੜ ਦੁਸ਼ਮਣਾਂ (ਭਾਰਤ-ਪਾਕਿਸਤਾਨ) ਵਿਚਾਲੇ ਕਰਵਾਇਆ […]
•CNC News

latest Newsਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਪ੍ਰਦਰਸ਼ਨ ਪੂਰੇ ਅਮਰੀਕਾ ਵਿੱਚ ਫੈਲ ਰਿਹੈ ਟਰੰਪ ਦਾ ਫ਼ੌਜੀ ਦਖ਼ਲ ਲੋਕਤੰਤਰ ’ਤੇ ਹਮਲਾ : ਗਵਰਨਰ ਗੈਵਿਨ ਨਿਊਸਮ ਲਾਸ ਏਂਜਲਸ ਸ਼ਹਿਰ ਦੇ ਮੁੱਖ ਖੇਤਰਾਂ ’ਚ ਕਰਫਿਊ ਲਾਸ ਏਂਜਲਸ : ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਸ਼ੁਰੂ ਹੋਏ ਪ੍ਰਦਰਸ਼ਨਾਂ ਦਾ ਦਾਇਰਾ ਹੁਣ ਪੂਰੇ ਅਮਰੀਕਾ ਵਿੱਚ ਫੈਲ ਰਿਹਾ ਹੈ ਅਤੇ ਇਸ ਹਫ਼ਤੇ ਹੋਰ ਪ੍ਰਦਰਸ਼ਨ ਦੀ ਯੋਜਨਾ ਬਣਾਈ ਗਈ […]
•CNC News

latest Newsਨਸ਼ਾ ਤਸਕਰੀ ਦੇ ਦੋਸ਼ ਹੇਠ ਛੇ ਪੰਜਾਬੀਆਂ ਸਣੇ ਨੌਂ ਗ੍ਰਿਫਤਾਰ ਵੈਨਕੂਵਰ :ਪੀਲ ਪੁਲੀਸ ਨੇ 479 ਕਿਲੋ ਕੋਕੀਨ ਸਮੇਤ ਛੇ ਪੰਜਾਬੀਆਂ ਨਾਲ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬੀ ਨੌਜਵਾਨ ਬਰੈਂਪਟਨ, ਕੈਲੇਡਨ ਤੇ ਕੈਂਬ੍ਰਿਜ ਦੇ ਵਾਸੀ ਹਨ। ਬਰਾਮਦ ਕੀਤੇ ਨਸ਼ੇ ਦੀ ਬਾਜ਼ਾਰੀ ਕੀਮਤ 5 ਕਰੋੜ ਡਾਲਰ (300 ਕਰੋੜ ਰੁਪਏ) ਹੈ। ਪੁਲੀਸ ਪੁਲੀਸ ਨੇ ਕੈਨੇਡਾ ਸਰਹੱਦੀ ਸੁਰੱਖਿਆ […]
•CNC News

latest Newsਵੈਨਕੁਵਰ ਮੰਦਰ ਕਮੇਟੀ ਪ੍ਰਧਾਨ ’ਤੇ ਚੱਲੀਆਂ ਗੋਲੀਆਂ ਵੈਨਕੂਵਰ : ਕੈਨੇਡਾ ਦੇ ਸਰੀ ਵਿੱਚ ਫਿਰੌਤੀ ਗਰੋਹ ਮੁੜ ਤੋਂ ਸਰਗਰਮ ਹੋ ਗਿਆ ਹੈ। ਬੀਤੇ ਚਾਰ ਦਿਨਾਂ ’ਚ ਸਰੀ ਦੇ ਕਈ ਕਾਰੋਬਾਰੀਆਂ ਨੂੰ ਫਿਰੌਤੀ ਕਾਲਾਂ ਆਈਆਂ ਹਨ, ਪਰ ਇਨ੍ਹਾਂ ’ਚੋਂ ਕਈ ਚੁੱਪ ਰਹਿਣ ’ਚ ਹੀ ਭਲਾਈ ਸਮਝ ਰਹੇ ਹਨ। ਜਾਣਕਾਰੀ ਅਨੁਸਾਰ ਚਾਰ ਕੁ ਦਿਨ ਪਹਿਲਾਂ ਫਿਰੌਤੀ ਗਰੋਹ ਨੇ […]
•CNC News

latest Newsਨਿਊਯਾਰਕ ’ਚ ਗੰਭੀਰ ਬਿਮਾਰਾਂ ਲਈ ਸਵੈ-ਇੱਛੁਕ ਮੌਤ ਬਿੱਲ ਪਾਸ ਨਿਊਯਾਰਕ : ਨਿਊਯਾਰਕ ਵਿਧਾਨ ਸਭਾ ਨੇ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਦਵਾਈ ਰਾਹੀਂ ਆਪਣੀ ਜ਼ਿੰਦਗੀ ਖਤਮ ਕਰਨ ਦਾ ਕਾਨੂੰਨੀ ਅਧਿਕਾਰ ਦਿੰਦਾ ਕਾਨੂੰਨ ਪਾਸ ਕਰ ਦਿੱਤਾ ਹੈ। ਇਸ ਬਿੱਲ ਨੂੰ ਹੁਣ ਗਵਰਨਰ ਕੋਲ ਭੇਜਿਆ ਗਿਆ ਹੈ। ਬਿੱਲ ਵਿੱਚ ਕਿਹਾ ਗਿਆ ਹੈ ਕਿ ਲਾਇਲਾਜ ਬਿਮਾਰੀ ਨਾਲ ਜੂਝ […]
•CNC News