CNC coverage
World News
International news and global developments from Cross Nation Chronical. Follow stories connecting countries, communities and the diaspora.

Americaਅਣਅਧਿਕਾਰਤ ਪਰਵਾਸੀਆਂ ਨੂੰ ਕਮਰਸ਼ੀਅਲ ਡਰਾਈਵਰ ਲਾਇਸੈਂਸ ਦੇਣਾ ‘ਪਰੇਸ਼ਾਨ ਕਰਨ ਵਾਲਾ’: ਕੈਰੋਲਿਨ ਲੀਵਿਟਕੈਲੇਫੋਰਨੀਆ : ਕੈਲੇਫੋਰਨੀਆਂ ’ਚ ਹਾਲ ਹੀ ਵਿੱਚ ਵਾਪਰੇ ਇੱਕ ਟਰੱਕ ਹਾਦਸੇ ਨੇ ਕਮਰਸ਼ੀਅਲ ਡਰਾਈਵਰ ਲਾਇਸੈਂਸ ਜਾਰੀ ਕਰਨ ਸਬੰਧੀ ਵੱਡੇ ਵੱਧਰ ’ਤੇ ਬਹਿਸ ਛੇੜ ਦਿੱਤੀ ਹੈ। ਕੈਲੀਫੋਰਨੀਆ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਤੋਂ ਇਲਾਵਾ 4 ਹੋਰ ਜ਼ਖਮੀ ਹੋਏ ਅਤੇ ਅੱਠ ਗੱਡੀਆਂ ਨੁਕਸਾਨੀਆਂ ਗਈਆਂ […]
•CNC News

latest Newsਲੰਡਨ ’ਚ ਸੁਨੀਲ ਅੰਮ੍ਰਿਤ ‘ਬ੍ਰਿਟਿਸ਼ ਅਕੈਡਮੀ ਬੁਕ ਪੁਰਸਕਾਰ’ ਨਾਲ ਸਨਮਾਨਿਤਲੰਡਨ, ਭਾਰਤੀ ਮੂਲ ਦੇ ਇਤਿਹਾਸਕਾਰ ਸੁਨੀਲ ਅੰਮ੍ਰਿਤ ਦੀ ਪੁਸਤਕ ‘ਦਿ ਬਰਨਿੰਗ ਅਰਥ: ਐਨ ਐਨਵਾਇਰਨਮੈਂਟਲ ਹਿਸਟਰੀ ਆਫ਼ ਦਿ ਲਾਸਟ 500 ਈਅਰਜ਼’ ਨੂੰ ਇਸ ਸਾਲ ਦੇ ‘ਬ੍ਰਿਟਿਸ਼ ਅਕੈਡਮੀ ਬੁਕ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਵੱਕਾਰੀ ਪੁਰਸਕਾਰ ਲਈ 25,000 ਪੌਂਡ ਦਿੱਤੇ ਜਾਂਦੇ ਹਨ। ਇਹ ਪੁਰਸਕਾਰ ਦੁਨੀਆ ਭਰ […]
•CNC News

disasterਭੂਚਾਲ ਨਾਲ ਕੰਬਿਆ ਨੇਪਾਲਕਾਠਮੰਡੂ : ਪੱਛਮੀ ਨੇਪਾਲ ਦੇ ਸੂਦੂਰਪੱਛਮ ਸੂਬੇ ਵਿੱਚ ਬੁੱਧਵਾਰ ਨੂੰ 4.9 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਤੁਰੰਤ ਖ਼ਬਰ ਨਹੀਂ ਹੈ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਅਨੁਸਾਰ ਭੂਚਾਲ ਦੇ ਝਟਕੇ ਰਾਤ 1:08 ਵਜੇ ਮਹਿਸੂਸ ਕੀਤੇ ਗਏ ਜਿਸ ਦਾ ਕੇਂਦਰ ਬਾਝਾਂਗ ਜ਼ਿਲ੍ਹੇ ਦੇ […]
•CNC News

Americaਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀ: ਟਰੰਪਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਸਮੇਤ ਕਈ ਕੋਮਾਂਤਰੀ ਟਕਰਾਵਾਂ ਨੂੰ ਹੱਲ ਕਰਨ ਲਈ ਟੈਕਸ ਨੂੰ ਇੱਕ ਹਥਿਆਰ ਵਜੋਂ ਵਰਤਿਆ।ਉਨ੍ਹਾਂ ਨੇ ਏਅਰ ਫੋਰਸ […]
•CNC News

Americaਇਜ਼ਰਾਇਲੀ ਰਾਸ਼ਟਰਪਤੀ ਨੇਤਨਯਾਹੂ ਨੂੰ ਮੁਆਫ਼ ਕਰ ਦੇਣ : ਟਰੰਪਨਿਊਯਾਰਕ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਬੋਧਨ ਦੌਰਾਨ ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਮੁਆਫ਼ ਕਰਨ ਲਈ ਕਿਹਾ।ਟਰੰਪ ਨੇਤਨਯਾਹੂ ਵੱਲ ਇਸ਼ਾਰਾ ਕਰਦੇ ਹੋਏ ਕਿਹਾ, “ਮੇਰੇ ਕੋਲ ਇੱਕ ਵਿਚਾਰ ਹੈ ਸ਼੍ਰੀਮਾਨ ਰਾਸ਼ਟਰਪਤੀ: ਤੁਸੀਂ ਉਸ ਨੂੰ ਮੁਆਫ਼ ਕਿਉਂ ਨਹੀਂ ਦਿੰਦੇ?” ਇਜ਼ਰਾਈਲੀ ਪ੍ਰਧਾਨ ਮੰਤਰੀ ’ਤੇ […]
•CNC News

Afghanistanਪਾਕਿਸਤਾਨ ਤੇ ਅਫ਼ਗਾਨਿਸਤਾਨ ਆਪਸੀ ਟਕਰਾਅ ਦਾ ਹੱਲ ਕਰਨ : ਚੀਨਬੀਜਿੰਗ : ਚੀਨ ਨੇ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਨੂੰ ਸੰਜਮ ਵਰਤਣ ਅਤੇ ਗੱਲਬਾਤ ਤੇ ਸਲਾਹ-ਮਸ਼ਵਰੇ ਰਾਹੀਂ ਆਪਣੀਆਂ ਆਪਸੀ ਚਿੰਤਾਵਾਂ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦੋਵਾਂ ਗੁਆਂਢੀਆਂ ਦੀ ਸਰਹੱਦ ’ਤੇ ਹੋਏ ਭਾਰੀ ਟਕਰਾਅ ਵਿੱਚ ਦਰਜਨਾਂ ਫੌਜੀ ਮਾਰੇ ਗਏ ਸਨ।ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ […]
•CNC News

Israeliਹਮਾਸ ਵੱਲੋਂ ਸਮਝੌਤੇ ਤਹਿਤ ਸੱਤ ਇਜ਼ਰਾਇਲੀ ਬੰਧਕ ਰਿਹਾਅਕਾਹਿਰਾ : ਜੰਗ ਦੇ ਇਸ ਕਾਲੇ ਦੌਰ ਵਿੱਚ ਕੁਝ ਸੁੱਖ ਦੀ ਖਬਰ ਆਈ ਹੈ ਕਿ ਇਜ਼ਰਾਈਲ ਨਾਲ ਹੋਏ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ ਨੇ […]
•CNC News

Afghanistanਪਾਕਿਸਤਾਨ ਵੱਲੋਂ 19 ਅਫ਼ਗਾਨ ਚੌਕੀਆਂ ’ਤੇ ਕਬਜ਼ਾਇਸਲਾਮਾਬਾਦ : ਪਾਕਿਸਤਾਨ ਨੇ ਅਫ਼ਗਾਨਿਸਤਾਨ ਫ਼ੌਜ ਦੀਆਂ 19 ਚੌਕੀਆਂ ’ਤੇ ਕਬਜ਼ਾ ਕਰ ਲਿਆ ਹੈ। ਪਾਕਿਸਤਾਨ ਨੇ ਅਫਗਾਨਿਸਤਾਨ ’ਤੇ ਸਰਹੱਦੀ ਇਲਾਕਿਆਂ ’ਚ ਬਿਨਾਂ ਕਿਸੇ ਭੜਕਾਹਟ ਦੇ ਹਮਲੇ ਕਰਨ ਦਾ ਦੋਸ਼ ਲਾਇਆ। ਦੂਜੇ ਪਾਸੇ ਅਫਗਾਨਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਜਵਾਬੀ ਕਾਰਵਾਈ ਦੌਰਾਨ 58 ਪਾਕਿਸਤਾਨੀ ਫ਼ੌਜੀਆਂ ਨੂੰ ਮਾਰ ਮੁਕਾਇਆ ਜਦੋਂ […]
•CNC News

Afghanistan‘ਜੇਕਰ ਸ਼ਾਤੀ ਨਹੀਂ ਚਾਹੁੰਦੇ ਤਾਂ ਸਾਡੇ ਕੋਲ ਹੋਰ ਰਾਹ’ : ਅਫਗਾਨੀਸਤਾਨਅਫ਼ਗਾਨਿਸਤਾਨ : ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤੱਕੀ ਇਸ ਦੌਰੇ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਤਣਾਅ ਅਤੇ ਭਾਰਤ ਦੀ ਅਫਗਾਨਿਸਤਾਨ ਨਾਲ ਵਧਦੀ ਨੇੜਤਾ ਨਾਲ ਸਬੰਧਤ ਕਈ ਸਵਾਲਾਂ ਦੇ ਜਵਾਬ ਦਿੱਤੇ। ਇੱਕ ਪ੍ਰੈਸ ਕਾਨਫਰੰਸ ਦੌਰਾਨ, ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤੱਕੀ ਨੇ […]
•CNC News

Australiaਆਸਟਰੇਲੀਆ ’ਚ ਫਲਸਤੀਨ ਪੱਖੀਆਂ ਵੱਲੋਂ ਗ਼ਾਜ਼ਾ ਪੱਟੀ ’ਚ ਸ਼ਾਂਤੀ ਲਈ ਰੈਲੀਆਂਸਿਡਨੀ : ਇੱਥੇ ਅੱਜ ਫਲਸਤੀਨ ਪੱਖੀ ਪ੍ਰਦਰਸ਼ਨਕਾਰੀਆਂ ਨੇ ਗ਼ਾਜ਼ਾ ਪੱਟੀ ਵਿਚ ਸਥਾਈ ਸ਼ਾਂਤੀ ਲਈ ਰੈਲੀ ਕੀਤੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ। ਉਨ੍ਹਾਂ ਆਪਣੇ ਹੱਥਾਂ ਵਿਚ ਫਲਸਤੀਨ ਤੇ ਸ਼ਾਂਤੀ ਦੇ ਝੰਡੇ ਤੇ ਮਾਟੋ ਫੜੇ ਹੋਏ ਸਨ। ‘ਓਪੇਰਾ ਹਾਊਸ’ ਵਿਚ ਰੈਲੀ ਕਰਨ ਦੀ ਹਾਈ ਕੋਰਟ ਵੱਲੋਂ […]
•CNC News

Crimeਨੇਪਾਲ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰਕਾਠਮੰਡੂ : ਨੇਪਾਲ ਦੀ ਪ੍ਰਤੀਨਿਧ ਸਭਾ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦਰ ਮਹਾਰਾ (67) ਨੂੰ ਸੋਨੇ ਦੀ ਤਸਕਰੀ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਨੇਪਾਲ ਪੁਲੀਸ ਵੱਲੋਂ ਜਾਰੀ ਬਿਆਨ ਮੁਤਾਬਕ ਨੇਪਾਲ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ 67 ਵਰ੍ਹ?ਆਂ ਦੇ […]
•CNC News

Americaਟਰੰਪ ਨੇ ਚੀਨ ’ਤੇ 100 ਫ਼ੀਸਦੀ ਟੈਰਿਫ ਲਾਇਆਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ ਲਗਾਵੇਗਾ। ਉਨ੍ਹਾਂ ਕਿਹਾ ਕਿ ਉਸੇ ਦਿਨ ਤੋਂ ਸਾਰੇ ਮਹੱਤਵਪੂਰਨ ਸਾਫਟਵੇਅਰ ’ਤੇ […]
•CNC News

Canadaਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਭਾਰਤ ਦੌਰਾ ਅਗਲੇ ਹਫ਼ਤੇਓਟਾਵਾ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਅਗਲੇ ਹਫ਼ਤੇ ਭਾਰਤ ਦੌਰੇ ’ਤੇ ਆਉਣਗੇ। ਇਹ ਇਸ ਵਰ੍ਹੇ ਦੇ ਸ਼ੁਰੂ ’ਚ ਵਿਦੇਸ਼ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੋਵੇਗਾ।ਅਨੀਤਾ ਆਨੰਦ ਦਾ ਇਹ ਦੌਰਾ ਭਾਰਤ ਤੇ ਕੈਨੇਡਾ ਵਿਚਾਲੇ ਦੁਵੱਲੇ ਸਬੰਧਾਂ ਦੀ ਬਹਾਲੀ […]
•CNC News

Attackਰੂਸ ਵੱਲੋਂ ਯੂਕਰੇਨੀ ਥਰਮਲ ਪਾਵਰ ਪਲਾਂਟ ’ਤੇ ਹਮਲਾਕੀਵ : ਰੂਸ ਨੇ ਲੰਘੀ ਰਾਤ ਕੀਤੇ ਹਮਲਿਆਂ ਵਿੱਚ ਯੂਕਰੇਨ ਦੇ ਥਰਮਲ ਪਾਵਰ ਪਲਾਂਟ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਪਾਵਰ ਪਲਾਂਟ ਨੂੰ ਨੁਕਸਾਨ ਪਹੁੰਚਾ ਕੇ ਮਾਸਕੋ ਨੇ ਸਰਦੀਆਂ ਨੇੜੇ ਆਉਣ ’ਤੇ ਯੂਕਰੇਨੀਆਂ ਨੂੰ ਗਰਮੀ, ਰੋਸ਼ਨੀ ਅਤੇ ਚੱਲਦੇ ਪਾਣੀ ਤੋਂ ਵਾਂਝਾ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖੀ। ਯੂਕਰੇਨ ਦੇ […]
•CNC News

awardਮੈਡੀਸਿਨ ਖੇਤਰ ਦੇ ਤਿੰਨ ਵਿਗਿਆਨੀਆਂ ਨੂੰ ਮਿਲੇਗਾ ਨੋਬੇਲ ਪੁਰਸਕਾਰਸਟਾਕਹੋਮ :ਮੈਰੀ ਈ ਬਰੁਨਕੋ, ਫਰੈੱਡ ਰੈਮਸਡੇਲ ਤੇ ਸ਼ਿਮੌਨ ਸਾਕਾਗੁਚੀ ਨੂੰ ‘ਪੈਰੀਫੇਰਲ ਇਮਿਊਨ ਟਾਲਰੈਂਸ’ ਨਾਲ ਸਬੰਧਤ ਉਨ੍ਹਾਂ ਦੀਆਂ ਖੋਜਾਂ ਲਈ ਮੈਡੀਸਿਨ ਦਾ ਨੋਬੇਲ ਪੁਰਸਕਾਰ ਦੇਣ ਦਾ ਸੋਮਵਾਰ ਨੂੰ ਐਲਾਨ ਕੀਤਾ ਗਿਆ ਹੈ। ਪੈਰੀਫੇਰਲ ਇਮਿਊਨ ਟਾਲਰੈਂਸ ਇੱਕ ਅਜਿਹਾ ਢੰਗ ਹੈ ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਪ੍ਰਣਾਲੀ […]
•CNC News