CNC coverage
World News
International news and global developments from Cross Nation Chronical. Follow stories connecting countries, communities and the diaspora.

latest Newsਦੁਨੀਆ ’ਚ ਪਾਕਿ ਨੂੰ ਬੇਨਕਾਬ ਕੀਤਾ ਜਾਵੇਗਾ : ਰਾਜ ਨਾਥ ਸਿੰਘ ਨਵੀਂ ਦਿੱਲੀ : ਸਰਕਾਰ ਪਹਿਲਗਾਮ ’ਚ ਅਤਿਵਾਦੀ ਹਮਲੇ ਦੇ ਜਵਾਬ ’ਚ ਚਲਾਏ ਗਏ ‘ਅਪਰੇਸ਼ਨ ਸਿੰਧੂਰ’ ਮਗਰੋਂ ਹਮਲਾਵਰ ਕੂਟਨੀਤਕ ਮੁਹਿੰਮ ਤਹਿਤ ਆਲਮੀ ਮੰਚਾਂ ’ਤੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਅਤੇ ਪਾਕਿਸਤਾਨ ਵੱਲੋਂ ਅਤਿਵਾਦ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਦਾ ਪਰਦਾਫਾਸ਼ ਕਰਨ ਲਈ ਅਗਲੇ […]
•CNC News

latest Newsਭਾਰਤ ਤੇ ਪਾਕਿ ’ਚ ਜੰਗਬੰਦੀ ਦਾ ਸਿਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪ ਨਿਊਯਾਰਕ : ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਟਰੰਪ ਦੁਆਰਾ ਸੰਭਵ ਹੋਈ ਹੈ ਇਸ ਵਿਸ਼ੇ ਉੱਤੇ ਕਿੰਤੂ ਪ੍ਰੰਤੂ ਚੱਲ ਰਿਹਾ ਹੈ। ਹਾਲ ਹੀ ਵਿੱਚ ੇ ਫੌਕਸ ਨਿਊਜ਼ ਨੂੰ ਇਕ ਇੰਟਰਵਿਊ ਦੌਰਾਨ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ […]
•CNC News

latest Newsਭਾਰਤ-ਪਾਕਿਸਤਾਨ ਦੀ ਲੜਾਈ ਦਾ ਅਸਲ ਸੱਚ ਅਖੌਤੀ ਮੀਡੀਆ ਦੀਆਂ ਗੈਰ-ਜਿੰਮੇਵਾਰ ਹਰਕਤਾਂ ਤੇ ਗਲਤ ਦਾਵਿਆਂ ਤੋਂ ਦੋਹਾਂ ਦੇਸ਼ਾਂ ਦੇ ਲੋਕ ਪ੍ਰੇਸ਼ਾਨ ਭਾਰਤ-ਪਾਕਿਸਤਾਨ ’ਚ ਭਾਵੇਂ ਕਿ ਹੁਣ ‘ਜੰਗਬੰਦੀ’ ਦਾ ਐਲਾਨ ਹੋ ਚੁੱਕਾ ਹੈ ਅਤੇ ਮਾਹੌਲ ਸ਼ਾਂਤੀ ਪੂਰਵਕ ਹੈ। ਜੰਗ ਦੌਰਾਨ ਦੋਹਾਂ ਦੇਸ਼ਾਂ ਦੇ ਇਲੈਕਟ੍ਰੋਨਿਕ ਮੀਡੀਆ ਦੀਆਂ ਗੈਰ-ਜਿੰਮੇਵਾਰਾਨਾ ਹਰਕਤਾਂ ਕਰਕੇ ਵੱਡੇ ਸਵਾਲ ਖੜ੍ਹੇ ਹੋਏ ਹਨ। ਇਸ ਸੰਬੰਧੀ ‘ਅਮੇਜਿੰਗ […]
•CNC News

Crimeਗਾਜ਼ਾ ’ਚ ਹਮਲਿਆਂ ਕਾਰਨ 82 ਮੌਤਾਂ (ਗਾਜ਼ਾ) :ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਦੌਰਾਨ ਗਾਜ਼ਾ ’ਚ ਘੱਟੋ-ਘੱਟ 64 ਲੋਕਾਂ ਦੀ ਮੌਤ ਹੋ ਗਈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਟ ਤੋਂ ਘੱਟ 66 ਲਾਸ਼ਾਂ ਇੰਡੋਨੇਸ਼ੀਅਨ ਹਸਪਤਾਲ ਲਿਆਂਦੀਆਂ ਗਈਆਂ, ਜਦਕਿ 16 ਲਾਸ਼ਾਂ ਨਾਸੇਰ ਹਸਪਤਾਲ ਭੇਜੀਆਂ ਗਈਆਂ ਹਨ। ਦੀਰ ਅਲ-ਬਲਾ ਦੇ ਬਾਹਰੀ ਇਲਾਕਿਆਂ ਅਤੇ ਖਾਨ ਯੂਨਿਸ […]
•CNC News

Crimeਪੰਜਾਬਣ ਦੇ ਕਾਤਲ ਨੂੰ 15 ਸਾਲ ਦੀ ਸਜ਼ਾ ਵਿਨੀਪੈਗ : ਕੈਨੇਡਾ ਵਿੱਚ ਇੱਕ ਪੰਜਾਬਣ ਦੇ ਕਾਤਲ ਨੂੰ 15 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਰਮਨਦੀਪ ਕੌਰ(24), ਜੋ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੀ ਸੀ, ਉੱਤੇ 26 ਫਰਵਰੀ 2022 ਨੂੰ ਹਮਲਾ ਹੋਇਆ ਅਤੇ ਅਗਲੇ ਦਿਨ ਹਸਪਤਾਲ ਵਿੱਚ ਉਸ ਦੀ […]
•CNC News

latest Newsਚੀਨ ’ਚ ਪੰਜ ਦੇਸ਼ ਹੁਣ ਵੀਜ਼ਾ ਮੁਕਤ ਦਾਖਲਾ ਕਰ ਸਕਣਗੇ ਬ੍ਰਾਜ਼ੀਲ, ਅਰਜਨਟੀਨਾ, ਚਿਲੀ, ਪੇਰੂ ਤੇ ਉਰੂਗਵੇ ਦੇ ਲੋਕਾਂ ਨੂੰ ਮਿਲੀ ਸਹੂਲਤ ਪੇਈਚਿੰਗ : ਚੀਨ ਵੱਲੋਂ ਪਹਿਲੀ ਜੂਨ ਤੋਂ ਬ੍ਰਾਜ਼ੀਲ, ਅਰਜਨਟੀਨਾ, ਚਿਲੀ, ਪੇਰੂ ਅਤੇ ਉਰੂਗਵੇ ਵਾਸੀਆਂ ਨੂੰ ਇੱਕ ਸਾਲ ਲਈ ਵੀਜ਼ਾ ਮੁਕਤ ਦਾਖਲਾ ਦਿੱਤਾ ਜਾਵੇਗਾ। ਇਹ ਜਾਣਕਾਰੀ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਪ੍ਰੈਸ […]
•CNC News

Crimeਕੈਨੇਡਾ ’ਚ ਪੰਜਾਬੀ ਕਾਰੋਬਾਰੀ ਨੂੰ ਮਾਰੀਆਂ 16 ਗੋਲੀਆਂ, ਮੌਕੇ ’ਤੇ ਮੌਤ ਵੈਨਕੂਵਰ : ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੇ ਕਤਲ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ, ਜਿਸ ਕਾਰਨ ਲੋਕ ਸਹਿਮੇ ਹੋਏ ਹਨ। ਮਿਸੀਸਾਗਾ ਵਿਖੇ ਪੰਜਾਬੀ ਕਾਰੋਬਾਰੀ ਹਰਜੀਤ ਸਿੰਘ ਢੱਡਾ (50) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਦੋਸ਼ੀ ਮੌਕੇ ਤੋਂ ਫਰਾਰ […]
•CNC News

latest Newsਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਤੇ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰੇਗਾ ਨਵਾਂ ਮੰਤਰੀ ਮੰਡਲ : ਕਾਰਨੀ ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਮੰਤਰੀ ਮੰਡਲ ਦੇ ਗਠਨ ਮਗਰੋਂ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਤਰੀ ਮੰਡਲ ਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਦੇ ਨਾਲ-ਨਾਲ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰਕੇ […]
•CNC News

latest Newsਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼ ਦੋਹਾ : ਹਾਲ ਹੀ ਵਿੱਚ ਐਪਲ ਦੇ ਸੀਈਓ ਟਿਮ ਕੁੱਕ ਨੇ ਕਿਹਾ ਸੀ ਕਿ ਹੁਣ ਅਮਰੀਕਾ ਵਿਚ ਵਿਕਣ ਵਾਲੇ ਪੰਜਾਹ ਫੀਸਦੀ ਆਈਫੋਨ ਭਾਰਤ ਵਿਚ ਬਣਾਏ ਜਾ ਰਹੇ ਹਨ। ਹੁਣ ਕਤਰ ਦੀ ਰਾਜਧਾਨੀ ਦੋਹਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਵਿਚ ਐਪਲ ਦੇ ਵਧਦੇ ਉਤਪਾਦਨ ’ਤੇ […]
•CNC News

latest Newsਪਾਕਿਸਤਾਨ ਵੱਲੋਂ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਇਸਲਾਮਾਬਾਦ“: ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ1960 ਦੀ ਸੰਧੀ ਰਾਹੀਂ ਨਿਯੰਤ੍ਰਿਤ ਕੀਤੇ ਜਾ ਰਹੇ ਪਾਣੀ ’ਤੇ ਦੇਸ਼ ਦੇ ਕਰੋੜਾਂ ਲੋਕ ਨਿਰਭਰ ਹਨ। 23 ਅਪਰੈਲ […]
•CNC News

latest Newsਚੀਨ-ਅਮਰੀਕਾ ਸਮਝੌਤੇ ਦੇ ਤਹਿਤ ਟੈਕਸਾਂ ਨੂੰ 145 ਫੀਸਦੀ ਤੋਂ ਘਟਾ ਕੇ 30 ਫੀਸਦੀ ਕੀਤੇ ਜਾਣ ਦੀ ਸੰਭਾਵਨਾ ਵਾਸ਼ਿੰਗਟਨ : ਅਮਰੀਕਾ ਵਿਚ ਆਨਲਾਈਨ ਖਰੀਦਦਾਰੀ ਕਰਨ ਵਾਲਿਆਂ ਨੂੰ ਚੀਨ ਤੋਂ ਆਉਣ ਵਾਲੇ $800 ਤੋਂ ਘੱਟ ਕੀਮਤ ਵਾਲੇ ਪੈਕੇਜਾਂ ’ਤੇ ਛੂਟ ਮਿਲਣ ਜਾ ਰਹੀ। ਇਹ ਰਾਹਤ ਅਮਰੀਕਾ ਅਤੇ ਚੀਨ ਵੱਲੋਂ 90 ਦਿਨਾਂ ਲਈ ਉੱਚ ਟੈਕਸ ਦਰਾਂ ਘਟਾਉਣ ’ਤੇ […]
•CNC News

latest Newsਕੈਨੇਡਾ ਵਜ਼ਾਰਤ ਵਿੱਚ ਚਾਰ ਪੰਜਾਬੀਆਂ ਨੂੰ ਮਿਲੀ ਥਾਂ ਵੈਨਕੂਵਰ : ਹਾਲ ਹੀ ਵਿੱਚ ਕੈਨੇਡਾ ਦੀਆਂ ਚੋਣਾਂ ਮਗਰੋਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਮੰਤਰੀ ਮੰਡਲ ਦਾ ਗਠਿਨ ਕੀਤਾ ਹੈ ਜਿਸ ਵਿੱਚ ਚਾਰ ਪੰਜਾਬੀਆਂ ਮਨਿੰਦਰ ਸੱਧੂ, ਰੂਬੀ ਸਹੋਤਾ, ਰਣਦੀਪ ਸਿੰਘ ਸਰਾਏ ਤੇ ਅਨੀਤਾ ਆਨੰਦ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਸਟੀਵਨ ਹਾਰਪਰ […]
•CNC News

latest Newsਕੀ ਪਾਕਿ ਮਸੂਦ ਅਜ਼ਹਰ ਨੂੰ 14 ਕਰੋੜ ਦਾ ਮੁਆਵਜ਼ਾ ਦੇਵੇਗਾ? ਇਸਲਾਮਾਬਾਦ : ਪਾਕਿਸਤਾਨ ਸਰਕਾਰ ਜੈਸ਼-ਏ-ਮੁਹੰਮਦ ਦੇ ਮੁਖੀ ਤੇ ਅਮਰੀਕਾ ਵੱਲੋਂ ਦਹਿਸ਼ਤਗਰਦ ਐਲਾਨੇ ਮਸੂਦ ਅਜ਼ਹਰ ਨੂੰ ਹਾਲੀਆ ਭਾਰਤੀ ਹਵਾਈ ਹਮਲਿਆਂ ਵਿਚ ਮਾਰੇ ਗਏ ਉਸ ਦੇ 14 ਪਰਿਵਾਰਕ ਜ਼ੀਆਂ ਦੀ ਮੌਤ ਦੇ ਮੁਆਵਜ਼ੇ ਵਜੋਂ 14 ਕਰੋੜ ਰੁਪਏ ਦੀ ਅਦਾਇਗੀ ਕਰ ਸਕਦੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ […]
•CNC News

latest Newsਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਧੀ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ: ਅਮਰੀਕੀ ਵਿਦੇਸ਼ ਮੰਤਰਾਲਾ ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਦਰਮਿਆਨ ਦੋਵਾਂ ਧਿਰਾਂ ’ਚ ਸਿੱਧੀ ਗੱਲਬਾਤ ਦੀ ਵਕਾਲਤ ਕਰਦਾ ਹੈ। ਅਮਰੀਕਾ ਨੇ ਸ਼ਾਂਤੀ ਦਾ ਰਾਹ ਚੁਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ […]
•CNC News

Indiaਗੋਲੀਬੰਦੀ ਦੇ ਸਮਝੌਤੇ ’ਤੇ ਦ੍ਰਿੜ੍ਹ: ਪਾਕਿਸਤਾਨ ਇਸਲਾਮਾਬਾਦ: ਭਾਰਤ-ਪਾਕਿਸਤਾਨ ਵਿੱਚ ਜੰਗ ਦੇ ਖਤਮ ਹੋਣ ਤੋਂ ਬਾਅਦ ਵੀ ਪਾਕਿਸਤਾਨ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਸਨ। ਇਸੇ ਤਹਿਤ ਪਾਕਿਸਤਾਨ ਨੇ ਗੋਲੀਬੰਦੀ ਸਮਝੌਤੇ ’ਤੇ ਕਾਇਮ ਰਹਿਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਨਾਲ ਹੀ ਉਸ ਨੇ ਰਾਸ਼ਟਰ ਦੇ ਨਾਂ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਟਿੱਪਣੀਆਂ […]
•CNC News