CNC coverage

World News

International news and global developments from Cross Nation Chronical. Follow stories connecting countries, communities and the diaspora.

India

ਸ਼ਾਹਬਾਜ ਪ੍ਰਧਾਨ ਮੰਤਰੀ ਤੇ ਜਰਦਾਰੀ ਬਣਨਗੇ ਰਾਸ਼ਟਰਪਤੀ

ਸ਼ਾਹਬਾਜ ਪ੍ਰਧਾਨ ਮੰਤਰੀ ਤੇ ਜਰਦਾਰੀ ਬਣਨਗੇ ਰਾਸ਼ਟਰਪਤੀ ਇਸਲਾਮਾਬਾਦ: ਪਾਕਿਸਤਾਨ ਮੁਸਲਿਮ ਲੀਗ-ਨਵਾਜ ਅਤੇ ਪਾਕਿਸਤਾਨ ਪੀਪਲਜ ਪਾਰਟੀ ਵਿਚਾਲੇ ਸਰਕਾਰ ਕਾਇਮ ਕਰਨ ਬਾਰੇ ਗੱਲਬਾਤ ਆਖਰਕਾਰ ਸਫਲ ਹੋ ਗਈ ਅਤੇ ਨਵੀਂ ਗਠਜੋੜ ਸਰਕਾਰ ਬਣਾਉਣ ਲਈ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੋ ਗਿਆ ਹੈ। ਪਾਕਿਸਤਾਨ ਪੀਪਲਜ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜਰਦਾਰੀ ਨੇ ਦੇਰ ਰਾਤ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ […]

•CNC News
latest News

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ ਮਊਨਿਖ : ਕੈਨੇਡਾ ਵਿਚ ਸਿੱਖ ਵੱਖਵਾਦੀ ਦੀ ਹੱਤਿਆ ਕਾਰਨ ਦੋਵਾਂ ਦੇਸਾਂ ਵਿਚ ਕੂਟਨੀਤਕ ਵਿਵਾਦ ਦੇ ਬਾਵਜੂਦ ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਆਪਣੀ ਕੈਨੇਡੀਅਨ ਹਮਰੁਤਬਾ ਮੇਲਾਨੀਆ ਜੋਲੀ ਨਾਲ ਦੁਵੱਲੇ ਸਬੰਧਾਂ ਦੀ ਮੌਜੂਦਾ ਸਥਿਤੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਅੱਜ ਜਰਮਨੀ […]

•CNC News
India

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ ਮਊਨਿਖ : ਕੈਨੇਡਾ ਵਿਚ ਸਿੱਖ ਵੱਖਵਾਦੀ ਦੀ ਹੱਤਿਆ ਕਾਰਨ ਦੋਵਾਂ ਦੇਸਾਂ ਵਿਚ ਕੂਟਨੀਤਕ ਵਿਵਾਦ ਦੇ ਬਾਵਜੂਦ ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਆਪਣੀ ਕੈਨੇਡੀਅਨ ਹਮਰੁਤਬਾ ਮੇਲਾਨੀਆ ਜੋਲੀ ਨਾਲ ਦੁਵੱਲੇ ਸਬੰਧਾਂ ਦੀ ਮੌਜੂਦਾ ਸਥਿਤੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਅੱਜ ਜਰਮਨੀ […]

•CNC News
Crime

ਵਾਸ਼ਿੰਗਟਨ ਵਿਖੇ ਭਾਰਤੀ ਕਾਰੋਬਾਰੀ ਦੀ ਕੁੱਟਮਾਰ ਕਾਰਨ ਹੋਈ ਮੌਤ

ਵਾਸ਼ਿੰਗਟਨ ਵਿਖੇ ਭਾਰਤੀ ਕਾਰੋਬਾਰੀ ਦੀ ਕੁੱਟਮਾਰ ਕਾਰਨ ਹੋਈ ਮੌਤ ਵਾਸ਼ਿੰਗਟਨ: ਸਥਾਨਕ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ’ਚ ਭਾਰਤੀ ਮੂਲ ਦੇ ਲੋਕਾਂ ’ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ […]

•CNC News
Crime

89 ਸਾਲਾ ਬਜੁਰਗ ਨੂੰ ਕੁੱਟਣ ਦੇ ਦੋਸ਼ ’ਚ ਭਾਰਤੀ ਔਰਤ ਗਿ੍ਰਫਤਾਰ

89 ਸਾਲਾ ਬਜੁਰਗ ਨੂੰ ਕੁੱਟਣ ਦੇ ਦੋਸ਼ ’ਚ ਭਾਰਤੀ ਔਰਤ ਗਿ੍ਰਫਤਾਰ ਟੋਰਾਂਟੋ : ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਦੇਖ ਭਾਲ ਕੇਂਦਰ(ਕੇਅਰ ਹੋਮ) ਵਿੱਚ 89 ਸਾਲਾ ਬਜੁਰਗ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ ਵਿੱਚ ਭਾਰਤੀ ਮੂਲ ਦੇ 32 ਸਾਲਾ ਕਰਮਚਾਰੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਸੁਮਨ ਸੋਨੀ (32) ‘ਤੇ 29 ਜਨਵਰੀ ਅਤੇ 2 ਫਰਵਰੀ […]

•CNC News
Crime

ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ

ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ ਨਿੳੂਯਾਰਕ: ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮਿ੍ਰਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਡਾਕਟਰੇਟ ਕਰ ਰਹੇ ਸਮੀਰ ਕਾਮਤ ਦੀ ਲਾਸ਼ ਮਿਲੀ ਹੈ। 23 ਸਾਲਾ […]

•CNC News
Crime

3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ

3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ ਨਿਊਯਾਰਕ (ਅਮਰੀਕਾ): ਅਮਰੀਕਾ ਦੇ ਸਕਿਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜਾਹਿਰ ਅਲੀ ਦਾ ਪਿੱਛਾ ਕਰਦੇ […]

•CNC News
Crime

ਅਮਰੀਕਾ ’ਚ ਭਾਰਤੀ ਮੂਲ ਦੇ ਇਕ ਹੋਰ ਵਿਦਿਆਰਥੀ ਦੀ ਮੌਤ, ਮਹੀਨੇ ’ਚ ਚੌਥਾ ਮਾਮਲਾ

ਅਮਰੀਕਾ ’ਚ ਭਾਰਤੀ ਮੂਲ ਦੇ ਇਕ ਹੋਰ ਵਿਦਿਆਰਥੀ ਦੀ ਮੌਤ, ਮਹੀਨੇ ’ਚ ਚੌਥਾ ਮਾਮਲਾ ਨਿਊਯਾਰਕ : ਅਮਰੀਕੀ ਪੁਲੀਸ ਓਹੀਓ ਵਿੱਚ ਭਾਰਤੀ-ਅਮਰੀਕੀ ਵਿਦਿਆਰਥੀ ਦੀ ਮੌਤ ਦੀ ਜਾਂਚ ਕਰ ਰਹੀ ਹੈ। ਇਹ ਇੱਕ ਮਹੀਨੇ ਵਿੱਚ ਦੇਸ ਵਿੱਚ ਅਜਿਹਾ ਚੌਥਾ ਮਾਮਲਾ ਹੈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਅੱਜ ਕਿਹਾ ਕਿ ਸਿਨਸਿਨਾਟੀ ਵਿਚ ਲਿੰਡਨਰ ਸਕੂਲ ਆਫ ਬਿਜਨਸ […]

•CNC News
latest News

ਹੁਣ ਕੈਨੇਡਾ ’ਚ ਨਿੱਝਰ ਦੇ ਸਾਥੀ ਦੇ ਘਰ ’ਤੇ ਚੱਲੀਆਂ ਗੋਲੀਆਂ

ਹੁਣ ਕੈਨੇਡਾ ’ਚ ਨਿੱਝਰ ਦੇ ਸਾਥੀ ਦੇ ਘਰ ’ਤੇ ਚੱਲੀਆਂ ਗੋਲੀਆਂ ਚੰਡੀਗੜ੍ਹ : ਮਾਰੇ ਗਏ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਸਰੀ ਸਥਿਤ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਰਾਇਲ ਕੈਨੇਡੀਅਨ ਮਾਉਂਟਿਡ ਪੁਲੀਸ (ਆਰਸੀਐੱਮਪੀ) ਨੇ ਦੱਖਣੀ ਸਰੀ ਵਿੱਚ ਵਾਪਰੀ ਘਟਨਾ ਦੀ ਪੁਸਟੀ ਕੀਤੀ ਹੈ। ਹਮਲੇ ’ਚ ਕਿਸੇ ਜਾਨੀ ਨੁਕਸਾਨ ਜਾਂ ਜਖਮੀ […]

•CNC News
Crime

ਭਾਰਤੀ ਮੂਲ ਦੇ ਜੋੜੇ ਨੂੰ ਆਸਟਰੇਲੀਆ ’ਚ ਕੋਕੀਨ ਭੇਜਣ ਦਾ ਦੋਸ਼ੀ ਕਰਾਰ ਦਿੱਤਾ

ਭਾਰਤੀ ਮੂਲ ਦੇ ਜੋੜੇ ਨੂੰ ਆਸਟਰੇਲੀਆ ’ਚ ਕੋਕੀਨ ਭੇਜਣ ਦਾ ਦੋਸ਼ੀ ਕਰਾਰ ਦਿੱਤਾ ਲੰਡਨ : ਬਰਤਾਨੀਆ ਵਿਚ ਭਾਰਤੀ ਮੂਲ ਦੇ ਜੋੜੇ ਨੂੰ ਅੱਧੇ ਟਨ ਤੋਂ ਵੱਧ ਕੋਕੀਨ ਆਸਟਰੇਲੀਆ ਭੇਜਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਹ ਕਿਸੇ ਕੰਪਨੀ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਕੋਕੀਨ ਨੂੰ ਜਹਾਜ਼ ਰਾਹੀਂ ਆਸਟਰੇਲੀਆ ਭੇਜਿਆ […]

•CNC News
Crime

ਅਮਰੀਕੀ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ

ਅਮਰੀਕੀ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ ਵਾਸ਼ਿੰਗਟਨ: ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ […]

•CNC News
Crime

ਜਾਰਡਨ ’ਚ 3 ਅਮਰੀਕੀ ਫ਼ੌਜੀਆਂ ਦੀ ਮੌਤ ਦਾ ਜੁਆਬ ਦੇਵਾਂਗੇ: ਬਾਇਡਨ

ਜਾਰਡਨ ’ਚ 3 ਅਮਰੀਕੀ ਫ਼ੌਜੀਆਂ ਦੀ ਮੌਤ ਦਾ ਜੁਆਬ ਦੇਵਾਂਗੇ: ਬਾਇਡਨ ਕੋਲੰਬੀਆ (ਅਮਰੀਕਾ): ਜਾਰਡਨ ਵਿੱਚ ਇਰਾਨ ਸਮਰਕ ਸਮੂਹ ਵੱਲੋਂ ਕੀਤੇ ਡਰੋਨ ਹਮਲੇ ਵਿੱਚ ਤਿੰਨ ਅਮਰੀਕੀ ਫ਼ੌਜੀਆਂ ਦੀ ਮੌਤ ਅਤੇ 34 ਫ਼ੌਜੀਆਂ ਦੇ ਜ਼ਖ਼ਮੀ ਹੋਣ ਤੋਂ ਨਾਰਾਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਕਿ ਅਮਰੀਕਾ ਇਸ ਦਾ ‘ਜਵਾਬ’ ਦੇਵੇਗਾ। ਬਾਇਡਨ ਨੇ ਇਜ਼ਰਾਈਲ-ਹਮਾਸ ਯੁੱਧ ਦੀ […]

•CNC News
Crime

ਭਾਰਤੀ-ਅਮਰੀਕੀ ਜੋੜੇ ਵੱਲੋਂ ਪੁੱਤ ਦੀ ਮੌਤ ਲਈ ਯੂਨੀਵਰਸਿਟੀ ਪੁਲੀਸ ’ਤੇ ਲਗਾਏ ਦੋਸ਼

ਭਾਰਤੀ-ਅਮਰੀਕੀ ਜੋੜੇ ਵੱਲੋਂ ਪੁੱਤ ਦੀ ਮੌਤ ਲਈ ਯੂਨੀਵਰਸਿਟੀ ਪੁਲੀਸ ’ਤੇ ਲਗਾਏ ਦੋਸ਼ ਨਿਊਯਾਰਕ “: ਪਿਛਲੇ ਹਫਤੇ ਠੰਢ ਕਾਰਨ ਮਰੇ ਭਾਰਤੀ-ਅਮਰੀਕੀ ਅੱਲੜ ਦੇ ਮਾਤਾ-ਪਿਤਾ ਨੇ ਯੂਨੀਵਰਸਿਟੀ ਦੇ ਪੁਲੀਸ ਵਿਭਾਗ ’ਤੇ ਲਾਪ੍ਰਵਾਹੀ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਹੈ। ਜੋੜੇ ਦਾ ਪੁੱਤ ਇਲੀਨੋਇਸ ਅਰਬਾਨਾ-ਚੈਂਪੇਨ ਯੂਨੀਵਰਸਿਟੀ ਵਿਚ ਇਲੈਕਟ?ਰੀਕਲ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ। 18 ਸਾਲਾ ਅਕੁਲ […]

•CNC News
Crime

ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਸੜਕ ਹਾਦਸੇ ’ਚ ਮੌਤ

ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਸੜਕ ਹਾਦਸੇ ’ਚ ਮੌਤ ਮੁਕੇਰੀਆਂ : ਨੇੜਲੇ ਕਸਬਾ ਨਵਾਂ ਭੰਗਾਲਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਟਰੱਕ ਹਾਦਸੇ ’ਚ ਮੌਤ ਹੋ ਗਈ। 28 ਸਾਲਾ ਸਿਮਰਨਪਾਲ ਸਿੰਘ ਸਾਧੂ ਪੁੱਤਰ ਅਵਤਾਰ ਸਿੰਘ ਰੁਜ਼ਗਾਰ ਲਈ 2018 ਵਿੱਚ ਅਮਰੀਕਾ ਗਿਆ ਸੀ। ਉਹ ਬੀਤੇ ਦਿਨ ਅਮਰੀਕਾ ਦੇ ਸ਼ਹਿਰ ਫਰਿਜ਼ਨੋ ਤੋਂ ਆਪਣਾ ਟਰੱਕ ਲੋਡ ਕਰਕੇ ਐਰੀਜ਼ੋਨਾ ਵੱਲ […]

•CNC News
India

ਭਾਰਤ, ਫਰਾਂਸ ਤੇ ਯੂਏਈ ਵੱਲੋਂ ਅਰਬ ਸਾਗਰ ’ਚ ਜੰਗੀ ਮਸਕਾਂ

ਭਾਰਤ, ਫਰਾਂਸ ਤੇ ਯੂਏਈ ਵੱਲੋਂ ਅਰਬ ਸਾਗਰ ’ਚ ਜੰਗੀ ਮਸਕਾਂ ਨਵੀਂ ਦਿੱਲੀ: ਭਾਰਤ, ਫਰਾਂਸ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਅਰਬ ਸਾਗਰ ਦੇ ਉੱਪਰ ਵਿਸ਼ਾਲ ਹਵਾਈ ਜੰਗੀ ਮਸ਼ਕਾਂ ਕੀਤੀਆਂ। ਇਹ ਜੰਗੀ ਮਸ਼ਕਾਂ ਖੇਤਰ ’ਚੋਂ ਲੰਘਦੇ ਰਣਨੀਤਿਕ ਜਲ ਮਾਰਗਾਂ ’ਤੇ ਕਈ ਕਾਰੋਬਾਰੀ ਸਮੁੰਦਰੀ ਜਹਾਜਾਂ ਨੂੰ ਹੂਤੀ ਅਤਿਵਾਦੀਆਂ ਵੱਲੋਂ ਨਿਸ਼ਾਨਾ ਬਣਾਏ ਜਾਣ ਨੂੰ ਲੈ ਕੇ ਵਧ ਰਹੀਆਂ […]

•CNC News
Send a news tip