CNC coverage
World News
International news and global developments from Cross Nation Chronical. Follow stories connecting countries, communities and the diaspora.

Crimeਅਮਰੀਕਾ ਦੇ ਟੈਕਸਾਸ ਦੇ ਹੋਟਲ ’ਚ ਧਮਾਕਾ ਕਾਰਨ 20 ਜਖਮੀ, ਇਕ ਦੀ ਹਾਲਤ ਗੰਭੀਰ ਅਮਰੀਕਾ : ਅਮਰੀਕਾ ਦੇ ਟੈਕਸਾਸ ਸੂਬੇ ਦੇ ਫੋਰਟ ਵਰਥ ਵਿਚਲੇ ਇਤਿਹਾਸਕ ਹੋਟਲ ਵਿਚ ਧਮਾਕੇ ਵਿਚ 21 ਵਿਅਕਤੀ ਜਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ 20 ਮੰਜਲਿਾ ਹੋਟਲ ਦੇ ਦਰਵਾਜੇ ਅਤੇ ਕੰਧ ਦਾ ਪੂਰਾ ਹਿੱਸਾ ਸੜਕ ‘ਤੇ […]
•CNC News

Crimeਕੈਨੇਡਾ ਪੁਲੀਸ ਫਿਰੌਤੀ ਵਾਲਿਆਂ ਨੂੰ ਪਾਵੇਗੀ ਠੱਲ੍ਹ ਵੈਨਕੂਵਰ : ਕੈਨੇਡਾ ਪੁਲਿਸ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਫਿਰੌਤੀ ਮੰਗਣ ਅਤੇ ਲੋਕਾਂ ਦੇ ਮਨਾਂ ਵਿੱਚ ਪੈਦਾ ਕਰਨ ਵਾਲੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਢੁੱਕਵੇਂ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕੈਨੇਡਾ ਪੁਲਿਸ ਹੁਣ ਸਰਕਾਰੀ ਘੁਰਕੀ ਮਗਰੋਂ ਪੁਲੀਸ ਮੁਲਜਮਾਂ ਨੂੰ ਗਿ੍ਰਫਤਾਰ ਕਰਨ ਲੱਗੀ ਹੈ। ਐਡਮੰਟਨ ਪੁਲੀਸ ਨੇ ਫਿਰੌਤੀ ਮੰਗਣ […]
•CNC News

latest Newsਨੇਪਾਲੀ ਕਮਿਊਨਿਟੀ ਨੇ 2080 ਦਾ ਜਸ਼ਨ ਮਨਾਇਆ ਮੈਰੀਲੈਂਡ ਬਾਲਟੀਮੋਰ ਦੇ ਵਿੱਚ ਨੇਪਾਲੀ ਕਮਿਊਨਿਟੀ ਨੇ 2080 ਦਾ ਜਸਨ ਮਨਾਇਆ ਗਿਆ। ਬਾਲਟੀਮੋਰ ਤਮੁ ਸੋਸਾਇਟੀ ਅਲੀ ਰਾਜਾ ਅਤੇ ਅਲਿਯਨ ਐਸੋਸੀਏਟ ਦਾ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ। ਅਲੀ ਰਾਜਾ ਦੀ ਪੂਰੀ ਟੀਮ ਇਸ ਪ੍ਰੋਗਰਾਮ ਦੇ ਵਿੱਚ ਪਹੁੰਚੀ। ‘ਵੋਆਇਸ ਆਫ ਨੇਪਾਲ’ ਅਤੇ ਬਚਿਆ ਨੇ ਰੰਗਾ ਰੰਗ ਪ੍ਰੋਗਰਾਮ ਦੇ ਵਿੱਚ ਹਿੱਸਾ […]
•CNC News

latest Newsਮਾਲਵਾਹਕ ਜਹਾਜ ਅਗਵਾ, ਜਹਾਜ ’ਚ 15 ਭਾਰਤੀ ਨਵੀਂ ਦਿੱਲੀ :ਲਾਇਬੇਰੀਆ ਦੇ ਝੰਡੇ ਵਾਲੇ ਮਾਲਵਾਹਕ ਜਹਾਜ, ‘ਐਮਵੀ ਲੀਲਾ ਨੌਰਫੋਕ’ ਨੂੰ ਬੀਤੀ ਦੇਰ ਸ਼ਾਮ ਸੋਮਾਲੀਆ ਦੇ ਤੱਟ ਨੇੜੇ ਹਥਿਆਰਬੰਦ 5-6 ਵਿਅਕਤੀਆਂ ਨੇ ਅਗਵਾ ਕਰ ਲਿਆ ਗਿਆ ਹੈ ਅਤੇ ਭਾਰਤੀ ਜਲ ਸੈਨਾ ਵੱਲੋਂ ਇਸ ’ਤੇ ਨਜਰ ਰੱਖੀ ਜਾ ਰਹੀ ਹੈ। ਸੈਨਾ ਨੇ ਜੰਗੀ ਬੇੜੇ ਨੂੰ ਅਗਵਾ ਜਹਾਜ ਦੇ […]
•CNC News

latest Newsਸਿੱਖ ਆਫ ਅਮੈਰਿਕਾ ਨੇ ਕੀਤੀ ਵਿੱਤੀ ਸੇਵਾ ਕਪੂਰਥਲਾ : ਮਨੁੱਖਤਾ ਅਤੇ ਸਿੱਖ ਪੰਥ ਦੀ ਸੇਵਾ ਨੂੰ ਸਮਰਪਿਤ ਸੰਸਥਾ ‘ਸਿੱਖ ਆਫ ਅਮੈਰਿਕਾ’ ਦੁਨੀਆਂ ਦੇ ਕੋਨੇ ਕੋਨੇ ਵਿੱਚ ਵੱਸਦੀ ਸਿੱਖ ਕਮਿੳੂਨਿਸਟੀ ਲਈ ਵੱਧ ਚੜ੍ਹ ਕੇ ਸੇਵਾ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ। ਸੰਸਥਾ ਦੇ ਮੈਂਬਰ ਸਾਹਿਬਾਨ ਅੱਜ (ਮਿਤੀ 05-01-2024) ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਟਾਂਡੀ ਵਿਖੇ ਪਹੁੰਚੇ […]
•CNC News

World Newsਅਮਰੀਕਾ ’ਤੇ 34000 ਅਰਬ ਡਾਲਰ ਦਾ ਕਰਜਾ ਵਾਸ਼ਿੰਗਟਨ : ਅਮਰੀਕਾ ਵਿਚ ਸੰਘੀ ਸਰਕਾਰ ਦਾ ਕੁੱਲ ਰਾਟਰੀ ਕਰਜਾ 34 ਹਜ਼ਾਰ ਅਰਬ ਡਾਲਰ ਦੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ ਹੈ। ਕਰਜੇ ਦਾ ਇਹ ਪੱਧਰ ਦਰਸਾਉਂਦਾ ਹੈ ਕਿ ਦੇਸ ਦੇ ਵਹੀ-ਖਾਤੇ ਨੂੰ ਸੁਧਾਰਨ ਲਈ ਆਉਣ ਵਾਲੇ ਸਾਲਾਂ ਵਿੱਚ ਸਰਕਾਰ ਨੂੰ ਸਿਆਸੀ ਅਤੇ ਆਰਥਿਕ ਮੋਰਚੇ ‘ਤੇ ਕਈ ਚੁਣੌਤੀਆਂ […]
•CNC News

Indiaਪੰਜ ਨਵੇਂ ਦੇਸ਼ ਬਿ੍ਰਕਸ ਦੇ ਪੂਰਨ ਮੈਂਬਰ ਬਣੇ ਨਵੀਂ ਦਿੱਲੀ : ਭਾਰਤ, ਰੂਸ ਅਤੇ ਚੀਨ ਸਮੇਤ ਸਿਖਰਲੀਆਂ ਉਭਰਦੀਆਂ ਅਰਥਵਿਵਸਥਾਵਾਂ ਦੇ ਬਿ੍ਰਕਸ ਸਮੂਹ ਨੇ ਵਿਸਵ ਮਾਮਲਿਆਂ ਵਿਚ ਪੱਛਮੀ ਦਬਦਬੇ ਦੇ ਬਾਵਜੂਦ ਆਪਣੀ ਰਣਨੀਤਕ ਸਕਤੀ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਪੰਜ ਪੂਰਨ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਜਿਵੇਂ ਹੀ ਰੂਸ ਨੇ ਬਿ੍ਰਕਸ ਦੀ ਪ੍ਰਧਾਨਗੀ […]
•CNC News

latest Newsਕੈਨੇਡੀਅਨ ਸਿਆਸਤ ਖਾਲਿਸਤਾਨੀ ਤਾਕਤਾਂ ਦੀ ਪੁਸ਼ਤ-ਪਨਾਹੀ ਕਰ ਰਹੀ ਹੈ: ਜੈਸ਼ੰਕਰ ਨਵੀਂ ਦਿੱਲੀ : ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਪੁਸਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸਾਮਲ ਹੋਣ ਦੀ ਇਜਾਜਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ […]
•CNC News

EDUCATIONਇੰਗਲੈਂਡ ਦੀ ਸਰਕਾਰ ਹੋਈ ਸਖ਼ਤ ਪਰਿਵਾਰਕ ਮੈਂਬਰਾਂ ਨੂੰ ਹੁਣ ਨਹੀਂ ਲਿਜਾ ਸਕਣਗੇ ਵਿਦਿਆਰਥੀ ਲੰਡਨ : ਬਰਤਾਨੀਆ ਵੱਲੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜਾ ਨੇਮ ਲਾਗੂ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਤਹਿਤ ਇਸ ਮਹੀਨੇ ਬਰਤਾਨਵੀ ਯੂਨੀਵਰਸਿਟੀਆਂ ’ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਨਹੀਂ ਲਿਆ ਸਕਣਗੇ। ਬਰਤਾਨੀਆ ਦੇ ਗ੍ਰਹਿ […]
•CNC News

Crimeਕੈਨੇਡਾ ਵਿਖੇ ਕਤਲ ਦੇ ਦੋਸ਼ ’ਚ ਪੰਜਾਬਣ ਨੂੰ ਹਿਰਾਸਤ ’ਚ ਟੋਰਾਂਟੋ: ਕੈਨੇਡਾ ਦੇ ਬਿ੍ਰਟਿਸ ਕੋਲੰਬੀਆ ਸੂਬੇ ਵਿੱਚ ਔਰਤ ਦੀ ‘ਸੱਕੀ’ ਹਾਲਤ ’ਚ ਮੌਤ ਦੇ ਸਬੰਧ ਵਿੱਚ 28 ਸਾਲਾ ਪੰਜਾਬਣ ਨੂੰ ਪਹਿਲੇ ਦਰਜੇ ਦੇ ਕਤਲ ਦੇ ਦੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੀਤੀ ਟੀਨਾ ਕੌਰ ਪਨੇਸਰ ਨੂੰ ਇਸ ਮਹੀਨੇ ਦੇ ਸੁਰੂ ਵਿੱਚ ਬਿ੍ਰਟਿਸ ਕੋਲੰਬੀਆ ਦੇ […]
•CNC News

latest Newsਕੈਨੇਡਾ: ਸਰੀ ’ਚ ਮੰਦਰ ਪ੍ਰਧਾਨ ਦੇ ਪੁੱਤ ਦੇ ਘਰ ਉਪਰ ਗੋਲੀਆਂ ਚੱਲੀਆਂ ਓਟਵਾ : ਕੈਨੇਡਾ ਦੇ ਸਰੀ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੇ ਘਰ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ। ਇਹ ਗੋਲੀਬਾਰੀ ਸਵੇਰੇ ਸਰੀ ਸਥਿਤ ਲਕਸਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ ਕੁਮਾਰ ਦੇ ਬੇਟੇ ਦੇ […]
•CNC News

World Newsਦੁਨੀਆ ਦੀ ਆਬਾਦੀ ਇਸ ਸਾਲ 7 ਕਰੋੜ 50 ਲੱਖ ਵਧੀ, ਸਾਲ 2024 ’ਚ ਕੁੱਲ ਜਨਸੰਖਿਆ 8 ਅਰਬ ਨੂੰ ਟੱਪਣ ਦੀ ਸੰਭਾਵਨਾ ਵਾਸ਼ਿੰਗਟਨ : ਹਾਲ ਹੀ ਵਿੱਚ ਅਮਰੀਕੀ ਜਨਗਣਨਾ ਬਿਊਰੋ ਵੱਲੋਂ ਜਾਰੀ ਅੰਕੜਿਆਂ ਵਿੱਚ ਦਰਸਾਇਆ ਗਿਆ ਹੈ ਪਿਛਲੇ ਸਾਲ ਦੁਨੀਆ ਭਰ ਵਿੱਚ ਆਬਾਦੀ ਵਾਧੇ ਦੀ ਦਰ ਇੱਕ ਫੀਸਦੀ ਤੋਂ ਵੀ ਘੱਟ ਸੀ। ਵਿਸ਼ਵ ਦੀ ਆਬਾਦੀ ਵਿੱਚ […]
•CNC News

Crimeਇਰਾਨ ਨੇ ਮੋਸਾਦ ਲਈ ਜਾਸੂਸੀ ਕਰਨ ਵਾਲੀ ਔਰਤ ਸਣੇ 4 ਨੂੰ ਫਾਂਸੀ ਦਿੱਤੀ ਤਹਿਰਾਨ : ਇਜਰਾਈਲ ਦੀ ਸੂਹੀਆ ਏਜੰਸੀ ਮੋਸਾਦ ਨਾਲ ਕਥਿਤ ਸਬੰਧਾਂ ਦੇ ਦੋਸ ਵਿੱਚ ਇਰਾਨ ਨੇ ਅੱਜ ਚਾਰ ਵਿਅਕਤੀਆਂ ਨੂੰ ਫਾਂਸੀ ਦੇ ਦਿੱਤੀ ਤੇ ਕਈ ਹੋਰਾਂ ਨੂੰ ਜੇਲ੍ਹ ਭੇਜ ਦਿੱਤਾ। ਦੇਸ ਦੀ ਨਿਆਂਪਾਲਿਕਾ ਨਾਲ ਜੁੜੀ ਨਿਊਜ ਵੈੱਬਸਾਈਟ ਮਿਜਾਨ ਨੇ ਕਿਹਾ ਕਿ ਅੱਜ ਸਵੇਰੇ […]
•CNC News

Indiaਸ਼ਾਹ ਮਹਿਮੂਦ ਕੁਰੈਸ਼ੀ ਪਕਿਸਤਾਨ ’ਚ ਮੁੜ ਗਿ੍ਰਫਤਾਰ ਇਸਲਾਮਾਬਾਦ : ਇਮਰਾਨ ਖਾਨ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਸਾਬਕਾ ਪ੍ਰਧਾਨ ਮੰਤਰੀ ਨੂੰ ਮੁੜ ਗਿ੍ਰਫਤਾਰ ਕਰ ਲਿਆ ਗਿਆ ਹੈ ਪਰਿਵਾਰਕ ਮੈਂਬਰਾਂ ਤੇ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਨੇ ਇਸ ਗਿ੍ਰਫਤਾਰੀ ਨੂੰ ‘ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਪੀਟੀਆਈ ਨੇ ਇਸ ਸਬੰਧ ’ਚ ਸੋਸ਼ਲ ਮੀਡੀਆ ‘ਐਕਸ’ ’ਤੇ ਇਕ ਵੀਡੀਓ ਸੁਨੇਹਾ ਵੀ ਜਾਰੀ […]
•CNC News

Crimeਨਿੱਝਰ ਹੱਤਿਆ ਦੇ ਦੋਸ਼ੀ ਜਲਦ ਹੋਣਗੇ ਜਲਦ ਪੱਕੜ ’ਚ ਓਟਵਾ : ਖਾਲਿਸਤਾਨੀ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰਨ ਦੇ ਸ਼ੱਕ ਵਿੱਚ ਕੈਨੇਡੀਅਨ ਪੁਲੀਸ ਛੇਤੀ ਹੀ ਦੋਸ਼ੀੱਾਂ ਨੂੰ ਗਿ੍ਰਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦੋਸ਼ੀ ਕੈਨੇਡਾ ਵਿੱਚ ਹੀ ਹਨ। ਬਿ੍ਰਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ […]
•CNC News