CNC coverage

World News

International news and global developments from Cross Nation Chronical. Follow stories connecting countries, communities and the diaspora.

Canada

ਕੈਨੇਡਾ ਨੇ ਬਿਸ਼ਨੋਈ ਗਰੁੱਪ ਨੂੰ ਅਤਿਵਾਦੀ ਸੰਗਠਨ ਐਲਾਨਿਆ

ਕੈਨੇਡਾ ਨੇ ਬਿਸ਼ਨੋਈ ਗਰੁੱਪ ਨੂੰ ਅਤਿਵਾਦੀ ਸੰਗਠਨ ਐਲਾਨਿਆਵੈਨਕੂਵਰ : ਕੈਨੇਡਾ ਸਰਕਾਰ ਨੇ ਅੱਜ ਬਿਸ਼ਨੋਈ ਗਰੋਹ ਨੂੰ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ ਜਿਸ ਕਾਰਨ ਹੁਣ ਇਸ ਦੀ ਕਿਸੇ ਵੀ ਗਤੀਵਿਧੀ ਅਤੇ ਇਸ ਦੇ ਮੈਂਬਰਾਂ ਵਲੋਂ ਕੀਤੀ ਅਪਰਾਧਿਕ ਕਾਰਵਾਈ ਸਖ਼ਤ ਕਾਨੂੰਨੀ ਦਾਇਰੇ ਹੇਠ ਮੰਨੀ ਜਾਏਗੀ। ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਅਤੇ ਐਨ ਡੀ ਪੀ ਵਲੋਂ ਕਾਫੀ ਸਮੇਂ ਤੋਂ […]

•CNC News
Flood

ਵੀਅਤਨਾਮ ਵਿੱਚ ਤੂਫਾਨ ਤਬਾਹੀ ਮਚਾਈ; 13 ਮੌਤਾਂ ਦੀ ਖਬਰ

ਵੀਅਤਨਾਮ ਵਿੱਚ ਤੂਫਾਨ ਤਬਾਹੀ ਮਚਾਈ; 13 ਮੌਤਾਂ ਦੀ ਖਬਰਹਨੋਈ “: ਤੂਫਾਨ ਬੁਆਲੋਈ ਨੇ ਅੱਜ ਇੱਥੋਂ ਦੇ ਤੱਟੀ ਖੇਤਰਾਂ ਵਿਚ ਨੁਕਸਾਨ ਪਹੁੰਚਾਇਆ ਜਿਸ ਕਾਰਨ 13 ਲੋਕ ਮਾਰੇ ਗਏ ਅਤੇ 46 ਜ਼ਖਮੀ ਹੋ ਗਏ। ਜਦੋਂ ਕਿ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ, ਬਿਜਲੀ ਦਾ ਸੰਪਰਕ ਟੁੱਟ ਗਿਆ ਅਤੇ ਸੜਕਾਂ ’ਤੇ ਪਾਣੀ ਭਰ ਗਿਆ।ਕੌਮੀ […]

•CNC News
latest News

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਓਲੀ ਦੇ ਕਾਠਮੰਡੂ ਛੱਡਣ ’ਤੇ ਰੋਕ

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਓਲੀ ਦੇ ਕਾਠਮੰਡੂ ਛੱਡਣ ’ਤੇ ਰੋਕਕਾਠਮੰਡੂ, ਨੇਪਾਲ ਵਿਚ ਹਿੰਸਾ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਅਤੇ ਯੂਐਮਐਲ ਦੇ ਚੇਅਰਮੈਨ ਕੇਪੀ ਸ਼ਰਮਾ ਓਲੀ ਅਤੇ ਚਾਰ ਹੋਰਾਂ ’ਤੇ ਕਾਠਮੰਡੂ ਛੱਡ ਕੇ ਜਾਣ ’ਤੇ ਰੋਕ ਲਾ ਦਿੱਤੀ ਗਈ ਹੈ। ਇਹ ਫੈਸਲਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਗੌਰੀ ਬਹਾਦਰ ਦੀ ਅਗਵਾਈ ਵਾਲੇ ਨਿਆਂਇਕ ਕਮਿਸ਼ਨ ਨੇ […]

•CNC News
China

ਚੀਨ ਦੇ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾਪੇਈਚਿੰਗ

ਚੀਨ ਦੇ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾਪੇਈਚਿੰਗ : ਚੀਨ ਦੇ ਸਾਬਕਾ ਖੇਤੀਬਾੜੀ ਅਤੇ ਪੇਂਡੂ ਮਾਮਲਿਆਂ ਦੇ ਮੰਤਰੀ ਤਾਂਗ ਰੇਂਜਿਆਨ ਨੂੰ 3.8 ਕਰੋੜ ਅਮਰੀਕੀ ਡਾਲਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਮੌਤ ਦੀ ਸਜ਼ਾ ਸੁਣਾਈ ਗਈ ਹੈ।ਉੱਤਰ-ਪੂਰਬੀ ਚੀਨ ਦੇ ਜਿਲਿਨ ਸੂਬੇ ਵਿੱਚ ਚਾਂਗਚੁਨ ਦੀ ਇੰਟਰਮੀਡੀਏਟ ਪੀਪਲਜ਼ ਕੋਰਟ ਨੇ ਆਪਣੇ ਫੈਸਲੇ […]

•CNC News
India

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਨਾਟਕ ਬੇਤੁੱਕਾ: ਭਾਰਤਸੰਯੁਕਤ ਰਾਸ਼ਟਰ :

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਨਾਟਕ ਬੇਤੁੱਕਾ: ਭਾਰਤਸੰਯੁਕਤ ਰਾਸ਼ਟਰ :ਪਾਕਿਸਤਾਨ ਦੀ ਫ਼ੌਜ ਨੇ ਮਈ ਵਿੱਚ ‘ਅਪਰੇਸ਼ਨ ਸਿੰਧੂਰ’ ਦੌਰਾਨ ਲੜਾਈ ਬੰਦ ਕਰਨ ਦੀ ‘ਬੇਨਤੀ’ ਕੀਤੀ ਸੀ, ਭਾਰਤ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਤੋਂ ਇੱਕ ਸਖ਼ਤ ਜਵਾਬ ਵਿੱਚ ਕਿਹਾ ਹੈ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਮੁੱਦਿਆਂ ਵਿੱਚ ਦਖ਼ਲ ਦੇਣ ਲਈ ‘ਕਿਸੇ ਵੀ ਤੀਜੀ ਧਿਰ ਲਈ ਕੋਈ […]

•CNC News
America

ਅਮਰੀਕਾ ਨੇ 73 ਸਾਲਾ ਬੀਬੀ ਨੂੰ 33 ਸਾਲਾਂ ਬਾਅਦ ਡਿਪੋਰਟ ਕੀਤਾ

ਅਮਰੀਕਾ ਨੇ 73 ਸਾਲਾ ਬੀਬੀ ਨੂੰ 33 ਸਾਲਾਂ ਬਾਅਦ ਡਿਪੋਰਟ ਕੀਤਾਫਰਾਂਸਿਸਕੋ : ਅਮਰੀਕਾ ਵਿੱਚ 30 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੀ ਇੱਕ 73 ਸਾਲਾ ‘ਗੈਰ-ਦਸਤਾਵੇਜ਼ੀ’ ਸਿੱਖ ਬੀਬੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅਲਵਿਦਾ ਕਹਿਣ ਦਾ ਮੌਕਾ ਦਿੱਤੇ ਬਿਨਾਂ ਹਿਰਾਸਤ ਵਿੱਚ ਲੈਣ ਮਗਰੋਂ ਭਾਰਤ ਭੇਜ ਦਿੱਤਾ। […]

•CNC News
America

Tik-Tok ਨੂੰ ਅਮਰੀਕੀ ਮਾਲਕੀ ਹੇਠ ਲਿਆਉਣ ਲਈ ਮਨਜ਼ੂਰੀ ਵਾਸ਼ਿੰਗਟਨ

Tik-Tok ਨੂੰ ਅਮਰੀਕੀ ਮਾਲਕੀ ਹੇਠ ਲਿਆਉਣ ਲਈ ਮਨਜ਼ੂਰੀ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਸ਼ਾਸਕੀ ਹੁਕਮ ’ਤੇ ਦਸਤਖਤ ਕੀਤੇ ਹਨ, ਜਿਸ ਅਨੁਸਾਰ ਸੋਸ਼ਲ ਮੀਡੀਆ ਪਲੇਟਫਾਰਮ ‘ਟਿਕਟਾਕ’ ਨੂੰ ਅਮਰੀਕਾ ਦੇ ਕਾਨੂੰਨਾਂ ਰਾਹੀਂ ਤੈਅ ਕੀਤੀਆਂ ਗਈਆਂ ਕੌਮੀ ਸੁਰੱਖਿਆ ਚਿੰਤਾਵਾਂ ਨੂੰ ਪੂਰਾ ਕਰਦੇ ਹੋਏ ਇੱਥੇ ਸੰਚਾਲਨ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ। ਸਾਬਕਾ ਰਾਸ਼ਟਰਪਤੀ ਜੋ ਬਾਈਡਨ […]

•CNC News
Canada

ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਕੀਤਾ ਸੁਚੇਤ

ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਕੀਤਾ ਸੁਚੇਤਵਿਨੀਪੈਗ, ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਇੱਕ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਸਪੱਸ਼ਟ ਕੀਤਾ ਕਿ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੁਰੱਖਿਆ ਖ਼ਤਰੇ ਬਹੁਤ ਜ਼ਿਆਦਾ ਹਨ ਅਤੇ ਉੱਥੇ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣੀ ਜ਼ਰੂਰੀ ਹੈ।ਐਡਵਾਇਜ਼ਰੀ ਮੁਤਾਬਕ ਜੰਮੂ ਕਸ਼ਮੀਰ ਦੀ ਯਾਤਰਾ ਦੀ ਸਿਫ਼ਾਰਸ਼ ਨਹੀਂ […]

•CNC News
Accident

ਕੈਲੀਫੋਰਨੀਆ ਹਾਦਸੇ ਲਈ ਜ਼ਿੰਮੇਵਾਰ ਭਾਰਤੀ ਗ੍ਰਿਫਤਾਰ

ਕੈਲੀਫੋਰਨੀਆ ਹਾਦਸੇ ਲਈ ਜ਼ਿੰਮੇਵਾਰ ਭਾਰਤੀ ਗ੍ਰਿਫਤਾਰਨਿਊਯਾਰਕ/ਵਾਸ਼ਿੰਗਟਨ : ਕੈਲੀਫੋਰਨੀਆ ਵਿੱਚ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਦੇ ਟਕਰਾਉਣ ਦਾ ਕਾਰਨ ਬਣਨ ਦੇ ਦੋਸ਼ ਹੇਠ ਇੱਕ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਿਆ ਸੀ। ਹਾਦਸੇ ਵਿੱਚ ਇੱਕ ਪੰਜ ਸਾਲ ਦੀ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਯੂ.ਐੱਸ. ਇਮੀਗ੍ਰੇਸ਼ਨ ਅਤੇ ਕਸਟਮਜ਼ […]

•CNC News
America

ਪਾਕਿ ਪ੍ਰਧਾਨ ਮੰਤਰੀ ਤੇ ਫੌਜ ਮੁਖੀ ਟਰੰਪ ਨੂੰ ਮਿਲੇ

ਪਾਕਿ ਪ੍ਰਧਾਨ ਮੰਤਰੀ ਤੇ ਫੌਜ ਮੁਖੀ ਟਰੰਪ ਨੂੰ ਮਿਲੇਨਿਊਯਾਰਕ/ਵਾਸ਼ਿੰਗਟਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਵਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ। ਸ਼ਰੀਫ਼ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 80ਵੇਂ ਇਜਲਾਸ ਲਈ ਅਮਰੀਕਾ ਵਿਚ ਹਨ ਤੇ ਅੱਜ (ਸ਼ੁੱਕਰਵਾਰ) ਯੂਐੱਨ ਜਨਰਲ ਅਸੈਂਬਲੀ ਦੇ ਪੋਡੀਅਮ ਤੋਂ ਸੰਬੋਧਨ ਕਰਨਗੇ।ਨਿਊਯਾਰਕ […]

•CNC News
latest News

ਜੈਸ਼ ਤੇ ਹਿਜ਼ਬੁਲ ਮਗਰੋਂ ਲਸ਼ਕਰ-ਏ-ਤਾਇਬਾ ਨੇ ਵੀ ਪਖ਼ਤੂਨਖ਼ਵਾ ’ਚ ਬਣਾਏ ਕੈਂਪ

ਜੈਸ਼ ਤੇ ਹਿਜ਼ਬੁਲ ਮਗਰੋਂ ਲਸ਼ਕਰ-ਏ-ਤਾਇਬਾ ਨੇ ਵੀ ਪਖ਼ਤੂਨਖ਼ਵਾ ’ਚ ਬਣਾਏ ਕੈਂਪਨਵੀਂ ਦਿੱਲੀ : ਜੈਸ਼-ਏ-ਮੁਹੰਮਦ ਅਤੇ ਹਿਜ਼ਬੁਲ ਮੁਜਾਹੀਦੀਨ ਵੱਲੋਂ ਆਪਣੇ ਅਤਿਵਾਦੀ ਸਿਖਲਾਈ ਕੈਂਪ ਅਤੇ ਰਿਹਾਇਸ਼ੀ ਕੇਂਦਰ ਮਕਬੂਜ਼ਾ ਕਸ਼ਮੀਰ ਤੋਂ ਖ਼ੈਬਰ ਪਖ਼ਤੂਨਖ਼ਵਾ ਤਬਦੀਲ ਕਰਨ ਤੋਂ ਇੱਕ ਹਫ਼ਤੇ ਬਾਅਦ ਪਾਕਿਸਤਾਨ ਦੇ ਸਭ ਤੋਂ ਵੱਡੇ ਤੇ ਸੰਯੁਕਤ ਰਾਸ਼ਟਰ-ਨਾਮਜ਼ਦ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੇ ਵੀ ਆਪਣੇ ਕੈਂਪ ਖੈਬਰ ਪਖ਼ਤੂਨਖ਼ਵਾ ਨੇੜੇ ਸਥਾਪਤ […]

•CNC News
Death

ਤਾਈਵਾਨ ਤੇ ਫਿਲੀਪੀਨਜ਼ ’ਚ ਭਾਰੀ ਤੂਫ਼ਾਨ, ਦਰਜਨਾਂ ਲੋਕਾਂ ਦੀ ਮੌਤ

ਤਾਈਵਾਨ ਤੇ ਫਿਲੀਪੀਨਜ਼ ’ਚ ਭਾਰੀ ਤੂਫ਼ਾਨ, ਦਰਜਨਾਂ ਲੋਕਾਂ ਦੀ ਮੌਤਸ਼ੇਨਜ਼ੇਨ (ਚੀਨ) :ਸਭ ਤੋਂ ਸ਼ਕਤੀਸ਼ਾਲੀ ਤੂਫ਼ਾਨ ਰਗਾਸਾ ਨੇ ਤਾਈਵਾਨ ਅਤੇ ਫਿਲੀਪੀਨਜ਼ ਵਿੱਚ ਮੌਤਾਂ ਅਤੇ ਤਬਾਹੀ ਮਚਾਉਣ ਤੋਂ ਬਾਅਦ ਹਾਂਗਕਾਂਗ ਦੇ ਸਮੁੰਦਰੀ ਕਿਨਾਰਿਆਂ ’ਤੇ ਲੈਂਪਪੋਸਟਾਂ ਤੋਂ ਵੀ ਉੱਚੀਆਂ ਲਹਿਰਾਂ ਬਣਾਈਆਂ ਅਤੇ ਦੱਖਣੀ ਚੀਨ ਦੇ ਤੱਟ ’ਤੇ ਸਮੁੰਦਰ ਨੂੰ ਖ਼ਤਰਨਾਕ ਬਣਾ ਦਿੱਤਾ।ਤਾਈਵਾਨ ਵਿੱਚ ਬੁੱਧਵਾਰ ਨੂੰ ਹੜ੍ਹਾਂ ਕਾਰਨ ਇੱਕ […]

•CNC News
Crime

ਟਰੰਪ ਵੱਲੋਂ ਤਿੰਨ ਖ਼ਤਰਨਾਕ ਘਟਨਾਵਾਂ ਦੀ ਜਾਂਚ ਦੀ ਮੰਗ

ਟਰੰਪ ਵੱਲੋਂ ਤਿੰਨ ਖ਼ਤਰਨਾਕ ਘਟਨਾਵਾਂ ਦੀ ਜਾਂਚ ਦੀ ਮੰਗਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਹੋਈਆਂ ਤਿੰਨ ਖ਼ਤਰਨਾਕ ਘਟਨਾਵਾਂ ਦੀ ਜਾਂਚ ਦੀ ਮੰਗ ਕੀਤੀ ਹੈ, ਜਿਨ੍ਹਾਂ ਵਿੱਚੋਂ ਇੱਕ ਘਟਨਾ ਉਦੋਂ ਵਾਪਰੀ ਜਦੋਂ ਉਹ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਐਸਕੇਲੇਟਰ ’ਤੇ ਸਨ ਅਤੇ ਉਹ ਅਚਾਨਕ ਰੁਕ ਗਿਆ। ਉਨ੍ਹਾਂ ਨੇ ਇਸ […]

•CNC News
latest News

ਰੂਸ ਵੱਲੋਂ ਖੋਹੇ ਸਾਰੇ ਇਲਾਕੇ ਮੁੜ ਹਾਸਲ ਕਰ ਸਕਦੈ ਯੂਕਰੇਨ: ਟਰੰਪ

ਰੂਸ ਵੱਲੋਂ ਖੋਹੇ ਸਾਰੇ ਇਲਾਕੇ ਮੁੜ ਹਾਸਲ ਕਰ ਸਕਦੈ ਯੂਕਰੇਨ: ਟਰੰਪਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਯੂਕਰੇਨ, ਰੂਸ ਹੱਥੋਂ ਗੁਆ ਚੁੱਕੇ ਸਾਰੇ ਖ਼ੱਤਿਆਂ ਨੂੰ ਵਾਪਸ ਹਾਸਲ ਕਰ ਸਕਦਾ ਹੈ। ਇਹ ਬਿਆਨ ਉਨ੍ਹਾਂ ਦੇ ਪਹਿਲਾਂ ਦੇ ਰਵੱਈਏ ਤੋਂ ਵੱਖਰਾ ਹੈ ਜਦੋਂ ਉਨ੍ਹਾਂ ਵਾਰ-ਵਾਰ ਜੰਗ ਖ਼ਤਮ ਕਰਨ ਲਈ ਕੀਵ […]

•CNC News
Canada

ਕੈਨੇਡਾ ਸਾਂਸਦ ਅਰਪਨ ਖੰਨਾ ਨੇ ਸੰਸਦ ’ਚ on bail reforms ਬਿੱਲ ਪੇਸ਼ ਕੀਤਾ

ਕੈਨੇਡਾ ਸਾਂਸਦ ਅਰਪਨ ਖੰਨਾ ਨੇ ਸੰਸਦ ’ਚ on bail reforms ਬਿੱਲ ਪੇਸ਼ ਕੀਤਾਵੈਨਕੂਵਰ : ਕੈਨੇਡਾ ਦੀ ਮੁੱਖ ਵਿਰੋਧੀ ਪਾਰਟੀ (ਕੰਜਰਵੇਟਿਵ) ਦੇ ਸਾਂਸਦ ਅਰਪਨ ਖੰਨਾ ਨੇ ਅੱਜ ਅਪਰਾਧੀਆਂ ਨੂੰ ਜਮਾਨਤ ਦੇਣ ਵਾਲੇ ਨਿਯਮ ਸਖ਼ਤ ਕਰਨ ਦੇ ਮੰਤਵ ਨੂੰ ਲੈਕੇ on bail reforms ‘ਬੇਲ ਨਹੀਂ ਜੇਲ’ ਸਿਰਲੇਖ ਹੇਠ ਬਿੱਲ ਸੀ-242 ਸੰਸਦ ਵਿੱਚ ਪੇਸ਼ ਕੀਤਾ। ਬਿੱਲ ’ਤੇ ਅਗਲੇ […]

•CNC News
Send a news tip