CNC coverage

World News

International news and global developments from Cross Nation Chronical. Follow stories connecting countries, communities and the diaspora.

China

ਅਮਰੀਕਾ ਤੇ ਚੀਨ ਵਿਚਾਲੇ ਮੁੜ ਗੱਲਬਾਤ

ਅਮਰੀਕਾ ਤੇ ਚੀਨ ਵਿਚਾਲੇ ਮੁੜ ਗੱਲਬਾਤਵਾਸ਼ਿੰਗਟਨ : ਅਮਰੀਕਾ ਅਤੇ ਚੀਨ ਦੇ ਅਧਿਕਾਰੀ ਮੈਡਰਿਡ ਵਿੱਚ ਆਪਣੇ ਚੌਥੇ ਦੌਰ ਦੀ ਗੱਲਬਾਤ ਲਈ ਮਿਲਣ ਦੀ ਯੋਜਨਾ ਬਣਾ ਰਹੇ ਹਨ, ਜਿਸਦਾ ਉਦੇਸ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਯੁੱਧ ਵਿੱਚ ਜੰਗਬੰਦੀ ਨੂੰ ਵਧਾਉਣਾ ਹੈ।ਇਸ ਸਾਲ ਦੇ ਸ਼ੁਰੂ ਵਿੱਚ ਵਪਾਰ ਯੁੱਧ ਨੇ ਵਿਸ਼ਵ ਅਰਥਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਸੀ […]

•CNC News
Crime

ਯੂਕੇ ਵਿਚ ਜਬਰ-ਜਨਾਹ ਮਾਮਲੇ ਦਾ ਦੋਸ਼ੀ ਗ੍ਰਿਫ਼ਤਾਰ

ਯੂਕੇ ਵਿਚ ਜਬਰ-ਜਨਾਹ ਮਾਮਲੇ ਦਾ ਦੋਸ਼ੀ ਗ੍ਰਿਫ਼ਤਾਰਲੰਡਨ : ਬਰਤਾਨਵੀ ਪੁਲੀਸ ਨੇ ਸਿੱਖ ਮਹਿਲਾ ਨਾਲ ਕਥਿਤ ਜਬਰ-ਜਨਾਹ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਹਿਲਾ ਜਿਸ ਦੀ ਉਮਰ 20 ਸਾਲ ਦੀ ਕਰੀਬ ਦੱਸੀ ਜਾਂਦੀ ਹੈ, ਨਾਲ ਦੋ ਗੋਰਿਆਂ ਨੇ 9 ਸਤੰਬਰ ਨੂੰ ਓਲਡਬਰੀ ਦੇ ਟੇਮ ਰੋਡ ਇਲਾਕੇ ਵਿਚ ਕਥਿਤ ਦੁਰਾਚਾਰ ਕੀਤਾ ਸੀ।ਵੈਸਟ ਮਿਡਲੈਂਡਜ਼ ਪੁਲੀਸ […]

•CNC News
latest News

ਨੇਪਾਲ: 3 ਨਵੇਂ ਬਣੇ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ

ਨੇਪਾਲ: 3 ਨਵੇਂ ਬਣੇ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇਕਾਠਮੰਡੂ, ਨੇਪਾਲ ਦੀ ਕਾਰਜਕਾਰੀ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਵੱਲੋਂ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤੇ ਗਏ ਤਿੰਨ ਮੰਤਰੀਆਂ ਨੇ ਸਹੁੰ ਚੁੱਕੀ। ਹਿਮਾਲੀ ਰਾਸ਼ਟਰ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਕਾਰਕੀ (73) ਨੇ ਐਤਵਾਰ ਨੂੰ ਅਹੁਦਾ ਸੰਭਾਲਿਆ ਸੀ।ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਕਾਰਕੀ ਦੀ ਸਿਫ਼ਾਰਸ਼ ’ਤੇ ਨੇਪਾਲ ਇਲੈਕਟ?ਰੀਸਿਟੀ ਅਥਾਰਟੀ ਦੇ ਸਾਬਕਾ […]

•CNC News
China

ਰੂਸੀ ਤੇਲ ਦੀ ਦਰਾਮਗੀ ’ਤੇ ਟੈਕਸ ਲਾਉਣ ਬਾਰੇ ਅਮਰੀਕਾ ਦੀ ਮੰਗ ਧੱਕੇਸ਼ਾਹੀ ਕਰਾਰ

ਰੂਸੀ ਤੇਲ ਦੀ ਦਰਾਮਗੀ ’ਤੇ ਟੈਕਸ ਲਾਉਣ ਬਾਰੇ ਅਮਰੀਕਾ ਦੀ ਮੰਗ ਧੱਕੇਸ਼ਾਹੀ ਕਰਾਰਬੀਜਿੰਗ : ਬੀਜਿੰਗ ਨੇ ਸੋਮਵਾਰ ਨੂੰ 77 ਅਤੇ N1“O ਦੇਸ਼ਾਂ ਨੂੰ ਚੀਨ ਅਤੇ ਰੂਸੀ ਤੇਲ ਦਰਾਮਦ ਕਰਨ ਵਾਲੇ ਹੋਰ ਦੇਸ਼ਾਂ ’ਤੇ ਟੈਕਸ ਲਗਾਉਣ ਦੀ ਅਮਰੀਕੀ ਮੰਗ ਨੂੰ “ਇਕਪਾਸੜ ਧੱਕੇਸ਼ਾਹੀ” ਅਤੇ “ਆਰਥਿਕ ਜਬਰਦਸਤੀ” ਦੀ ਇੱਕ ਖਾਸ ਕਾਰਵਾਈ ਦੱਸਿਆ ਅਤੇ ਚੇਤਾਵਨੀ ਦਿੱਤੀ ਕਿ ਜੇ ਵਾਸ਼ਿੰਗਟਨ […]

•CNC News
Attack

ਟਰੰਪ ਵੱਲੋਂ ਜੋਅ ਬਾਇਡਨ ਦੇ ਕਾਰਜਕਾਲ ’ਚ ਬਣੀ ਪਰਵਾਸ ਨੀਤੀ ਦੀ ਨਿਖੇਧੀ

ਟਰੰਪ ਵੱਲੋਂ ਜੋਅ ਬਾਇਡਨ ਦੇ ਕਾਰਜਕਾਲ ’ਚ ਬਣੀ ਪਰਵਾਸ ਨੀਤੀ ਦੀ ਨਿਖੇਧੀਹਿਊਸਟਨ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿੱਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦਾ ਸਿਰ ਕਲਮ ਕੀਤੇ ਜਾਣ ਮਗਰੋਂ ਆਪਣੇ ਤੋਂ ਪਹਿਲੇ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਰਜਕਾਲ ਵਿਚ ਬਣੀ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ […]

•CNC News
latest News

ਸੁਸ਼ੀਲਾ ਕਰਕੀ ਨੇ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਸੁਸ਼ੀਲਾ ਕਰਕੀ ਨੇ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆਕਾਠਮੰਡੂ : ਨੇਪਾਲ ਦੀ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ (73) ਨੇ ਅੱਜ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ ਜਿਸ ਨਾਲ ਉਨ੍ਹਾਂ ਦੀ ਅਗਵਾਈ ਹੇਠ ਅੱਜ ਨਵੀਂ ਅੰਤਰਿਮ ਸਰਕਾਰ ਬਣ ਗਈ ਹੈ। ਪ੍ਰਧਾਨ ਮੰਤਰੀ ਉਹ ਦੇਸ਼ ਦੀ ਅੰਤਰਿਮ ਸਰਕਾਰ ਦੀ ਅਗਵਾਈ […]

•CNC News
latest News

ਮੇਰੀ ਭੈਣ ਤੇ ਪਤਨੀ ਨੂੰ ਨਿਸ਼ਾਨਾ ਬਣਾ ਰਹੇ ਨੇ ਪਾਕਿਸਤਾਨੀ ਫੌਜ ਮੁਖੀ: ਇਮਰਾਨ ਖ਼ਾਨ

ਮੇਰੀ ਭੈਣ ਤੇ ਪਤਨੀ ਨੂੰ ਨਿਸ਼ਾਨਾ ਬਣਾ ਰਹੇ ਨੇ ਪਾਕਿਸਤਾਨੀ ਫੌਜ ਮੁਖੀ: ਇਮਰਾਨ ਖ਼ਾਨਲਾਹੌਰ : ਪਾਕਿਸਤਾਨ ਦੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (72) ਨੇ ਫੌਜ ਮੁਖੀ ਆਸਿਮ ਮੁਨੀਰ ’ਤੇ ਉਨ੍ਹਾਂ ਦੇ ਆਪਣੇ ਪਰਿਵਾਰ ਦੀਆਂ ਔਰਤਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਜਨਰਲ ਨੇ ਸਾਰੀ ਨੈਤਿਕਤਾ ਨੂੰ […]

•CNC News
Attack

ਪਾਕਿਸਤਾਨ ’ਚ ਹਮਲਾ ਦੌਰਾਨ 12 ਪਾਕਿ ਫੌਜੀ ਹਲਾਕ

ਪਾਕਿਸਤਾਨ ’ਚ ਹਮਲਾ ਦੌਰਾਨ 12 ਪਾਕਿ ਫੌਜੀ ਹਲਾਕਪੇਸ਼ਾਵਰ : ਉੱਤਰ-ਪੱਛਮੀ ਪਾਕਿਸਤਾਨ ਵਿੱਚ ਦਹਿਸ਼ਤਗਰਦਾਂ ਵਲੋਂ ਫੌਜੀ ਕਾਫਲੇ ’ਤੇ ਘਾਤ ਲਾ ਕੇ ਹਮਲਾ ਕੀਤਾ ਗਿਆ ਜਿਸ ਕਾਰਨ ਬਾਰਾਂ ਫੌਜੀ ਮਾਰੇ ਗਏ।ਇਹ ਫੌਜੀ ਵਾਹਨਾਂ ਵਿੱਚ ਜਾ ਰਹੇ ਸਨ ਜਦੋਂ ਅਫਗਾਨਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਦੱਖਣੀ ਵਜ਼ੀਰਿਸਤਾਨ ਦੇ ਪਹਾੜੀ ਬਦਰ ਖੇਤਰ ਵਿੱਚ ਉਨ੍ਹਾਂ ’ਤੇ ਗੋਲੀਬਾਰੀ ਕੀਤੀ ਗਈ। ਪਾਕਿਸਤਾਨੀ ਫੌਜ […]

•CNC News
Earthquake

ਮਿਆਂਮਾਰ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਮਿਆਂਮਾਰ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸਨੈਪੀਡਾ : ਮਿਆਂਮਾਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ ਚਾਰ ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (N3S) ਨੇ ਦਿੱਤੀ ਹੈ। ਇਸ ਤੋਂ ਪਹਿਲਾਂ 4 ਸਤੰਬਰ ਨੂੰ ਮਿਆਂਮਾਰ ਵਿੱਚ 4.7 ਸ਼ਿੱਦਤ ਦਾ ਭੂਚਾਲ ਆਇਆ ਸੀ।ਇਸ ਤੋਂ ਵੀ ਪਹਿਲਾ 28 […]

•CNC News
Crime

ਯੂਕੇ ਵਿਚ ਭਾਰਤੀ ਲੜਕੀ ਨਾਲ ਜਬਰ-ਜਨਾਹ

ਯੂਕੇ ਵਿਚ ਭਾਰਤੀ ਲੜਕੀ ਨਾਲ ਜਬਰ-ਜਨਾਹਗੋਰਿਆਂ ਨੇ ਨਸਲੀ ਟਿੱਪਣੀਆਂ ਕਰਦਿਆਂ ਆਪਣੇ ਦੇਸ਼ ਵਾਪਸ ਜਾਣ ਲਈ ਕਿਹਾਇੰਗਲੈਂਡ : ਪੱਛਮੀ ਮਿਡਲੈਂਡਜ਼ ਪੁਲੀਸ ਨੇ ਓਲਡਬਰੀ ਦੇ ਇੱਕ ਪਾਰਕ ਵਿੱਚ ਦਿਨ-ਦਿਹਾੜੇ 20 ਸਾਲ ਦੀ ਸਿੱਖ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਵੈੱਬਸਾਈਟ birminghammail.co.uk ਨੇ ਇਸ ਬਾਰੇ ਖੁਲਾਸਾ ਕੀਤਾ ਸੀ।ਰਿਪੋਰਟ ਅਨੁਸਾਰ 9 […]

•CNC News
Arrest

ਚਾਰਲੀ ਕਿਰਕ ਦੇ ਕਤਲ ਦਾ ਦੋਸ਼ੀ ਗਿ੍ਰਫ਼ਤਾਰ : ਡੋਨਲਡ ਟਰੰਪ

ਚਾਰਲੀ ਕਿਰਕ ਦੇ ਕਤਲ ਦਾ ਦੋਸ਼ੀ ਗਿ੍ਰਫ਼ਤਾਰ : ਡੋਨਲਡ ਟਰੰਪਓਰੇਮ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਚਾਰਲੀ ਕਿਰਕ ਕਤਲ ਮਾਮਲੇ ਦੇ ਮਸ਼ਕੂਕ ਨੂੰ ਫੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਨਿਸ਼ਾਨਾ ਬਣਾ ਕੇ ਕੀਤੀ ਗਈ ਹੱਤਿਆ ਜਿਸ ਨੇ ਅਮਰੀਕਾ ’ਚ ਰਾਜਨੀਤਕ ਹਿੰਸਾ ਬਾਰੇ ਨਵੇਂ ਖ਼ਤਰੇ ਪੈਦਾ ਕੀਤੇ ਹਨ, ਦੀ […]

•CNC News
Attack

ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦੀ ਗੋਲੀ ਮਾਰ ਕੇ ਹੱਤਿਆ

ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦੀ ਗੋਲੀ ਮਾਰ ਕੇ ਹੱਤਿਆਓਰੇਮ : ਰਾਸ਼ਟਰਪਤੀ ਡੋਨਲਡ ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਨੂੰ ਇੱਕ ਸਮਾਗਮ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਯੂਟਾ ਕਾਲਜ ਵਿਖੇ ਹੋਇਆ ਦੱਸਿਆ ਜਾਂਦਾ ਹੈ। ਸੂਤਰਾਂ ਅਨੁਸਾਰ ਬੁੱਧਵਾਰ ਸ਼ਾਮ ਨੂੰ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ, ਹਾਲਾਂਕਿ ਤੁਰੰਤ ਕੋਈ […]

•CNC News
Army

ਪਾਕਿਸਤਾਨ ਵਿੱਚ 19 ਅਤਿਵਾਦੀ ਮਾਰੇ

ਪਾਕਿਸਤਾਨ ਵਿੱਚ 19 ਅਤਿਵਾਦੀ ਮਾਰੇਪੇਸ਼ਾਵਰ : ਪਾਕਿਸਤਾਨੀ ਫੌਜ ਦੇ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ 19 ਅਤਿਵਾਦੀਆਂ ਨੂੰ ਢੇਰ ਕੀਤਾ ਹੈ।ਪਾਕਿਸਤਾਨ ਦੀ ਮਿਲਟਰੀ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਵੀਰਵਾਰ ਨੂੰ ਦੱਸਿਆ ਕਿ 9-10 ਸਤੰਬਰ ਦੀ ਰਾਤ ਨੂੰ ਮੋਹਮੰਦ, ਉੱਤਰੀ ਵਜ਼ੀਰਿਸਤਾਨ ਅਤੇ ਬੰਨੂ […]

•CNC News
Accident

ਟੋਰਾਂਟੋ ਦੇ ਡੇਅਕੇਅਰ ’ਚ ਵੜੀ ਕਾਰ ਕਾਰਨਬੱਚੇ ਦੀ ਮੌਤ, ਨੌਂ ਜ਼ਖ਼ਮੀ

ਟੋਰਾਂਟੋ ਦੇ ਡੇਅਕੇਅਰ ’ਚ ਵੜੀ ਕਾਰ ਕਾਰਨਬੱਚੇ ਦੀ ਮੌਤ, ਨੌਂ ਜ਼ਖ਼ਮੀਰਿਚਮੰਡ ਹਿੱਲ, ਟੋਰਾਂਟੋ ਦੇ ਉੱਤਰ ਵਿੱਚ ਸਥਿਤ ਰਿਚਮੰਡ ਹਿੱਲ ਵਿੱਚ ਬੁੱਧਵਾਰ ਨੂੰ ਇੱਕ ਕਾਰ ਡੇਅਕੇਅਰ ਦੀ ਖਿੜਕੀ ਨੂੰ ਖਿੜਕੀ ਨੂੰ ਤੋੜਦੇ ਹੋਏ ਅੰਦਰ ਜਾ ਵੜੀ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ।ਯੌਰਕ ਖੇਤਰੀ ਪੁਲੀਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਹ ਘਟਨਾ ਓਂਟਾਰੀਓ […]

•CNC News
Nepal

ਨੇਪਾਲ ’ਚ ਪ੍ਰਦਰਸ਼ਨਾਂ ਦੌਰਾਨ ਬਹੁਤ ਸਾਰੀਆਂ ਜਾਨਾਂ ਗਈਆਂ

ਨੇਪਾਲ ’ਚ ਪ੍ਰਦਰਸ਼ਨਾਂ ਦੌਰਾਨ ਬਹੁਤ ਸਾਰੀਆਂ ਜਾਨਾਂ ਗਈਆਂਕਾਠਮੰਡੂ : ਕਾਠਮੰਡੂ ਘਾਟੀ ਵਿੱਚ ਚੱਲ ਰਹੇ 7en Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ ਗਈਆਂ ਹਨ।ਦ ਕਾਠਮੰਡੂ ਪੋਸਟ ਦੀ ਬੁੱਧਵਾਰ ਦੀ ਰਿਪੋਰਟ […]

•CNC News
Send a news tip